ਬਰਨਾਲਾ 9 ਮਈ (ਮਨਿੰਦਰ ਸਿੰਘ)
ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਨੇ ਆਪਣਾ ਉਮੀਦਵਾਰ ਮੈਦਾਨ ਵਿੱਚ ਉਤਾਰਿਆ ਹੈ।
ਲੋਕ ਸਭਾ ਹਲਕਾ ਸੰਗਰੂਰ ਦੇ ਲੋਕਾਂ ਦੀਆਂ ਨਿਗਾਹਾਂ ਲੰਬੇ ਸਮੇਂ ਤੋਂ ਭਾਜਪਾ ਦੇ ਉਮੀਦਵਾਰ ਦੇ ਐਲਾਨ ਤੇ ਟਿੱਕੀਆਂ ਹੋਈਆਂ ਸਨ ਪ੍ਰੰਤੂ ਮਿਤੀ 8 ਮਈ ਨੂੰ ਅਰਵਿੰਦ ਖੰਨਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਐਲਾਨਣ ਤੋਂ ਬਾਅਦ ਇੱਕ ਪੱਤਰ ਜਾਰੀ ਕਰਕੇ ਲੋਕਾਂ ਦੇ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਗਈਆਂ ਅਤੇ ਲੋਕ ਸਭਾ ਹਲਕਾ ਸੰਗਰੂਰ ਨੂੰ ਭਾਜਪਾ ਨੇ ਆਪਣਾ ਉਮੀਦਵਾਰ ਸਮਰਪਿਤ ਕਰ ਦਿੱਤਾ।
Posted By SonyGoyal