Month: November 2023

ਪੰਜਾਬ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ

ਤਜਿੰਦਰਪਾਲ ਪਿੰਟਾ, ਬਰਨਾਲਾ 29 ਨਵੰਬਰ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ – ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ…

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਬਠਿੰਡਾ ਦੇ ਮੁੰਡੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਹਰਾ ਕੇ ਬਣੇ ਚੈਂਪੀਅਨ

ਹਰੀਸ਼ ਗੋਇਲ ਬਰਨਾਲਾ ਤਰਨਤਾਰਨ ਦੀ ਟੀਮ ਗੁਰਦਾਸਪੁਰ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਹੀ ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ…

ਐਸ.ਬੀ.ਆਈ. ਆਰਸੇਟੀ ਵੱਲੋਂ ਬਿਊਟੀ ਪਾਰਲਰ ਅਤੇ ਸਿਲਾਈ ਟ੍ਰੇਨਿੰਗ ਉਪਰੰਤ ਸਰਟੀਫਿਕੇਟ ਵੰਡੇ ਗਏ

ਸੋਨੀ ਗੋਇਲ, ਬਰਨਾਲਾ 29 ਨਵੰਬਰ ਐਸ.ਬੀ.ਆਈ. ਆਰਸੇਟੀ ਵੱਲੋਂ ਪਿਛਲੇ ਦਿਨਾਂ ਵਿੱਚ ਬਿਊਟੀ ਪਾਰਲਰ ਅਤੇ ਸਿਲਾਈ ਦਾ ਬੈਚ ਸਮਾਪਤ ਹੋਇਆ ਜਿਸ ਵਿੱਚ ਕੋਰਸ ਕੋਆਰਡੀਨੇਟਰ, ਗੁਰਅੰਮ੍ਰਿਤਪਾਲ ਕੌਰ ਅਤੇ ਕੋਰਸ ਟ੍ਰੇਨਰ ਜਸਵੀਰ ਕੌਰ…

ਦੁਕਾਨਾਂ-ਅਦਾਰਿਆਂ ਦੇ ਨਾਂ ਪੰਜਾਬੀ ਵਿੱਚ ਲਿਖਵਾਏ ਜਾਣ-ਐੱਸ.ਡੀ.ਐੱਮ.

ਯੂਨੀਵਿਜ਼ਨ ਨਿਊਜ਼ ਇੰਡੀਆ ਨਾਭਾ/ਪਟਿਆਲਾ 29 ਨਵੰਬਰ:ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਚੁੱਕੇ ਜਾ ਰਹੇ ਕਦਮਾਂ ਤਹਿਤ ਸ੍ਰੀ ਤਰਸੇਮ ਚੰਦ ਐੱਸ.ਡੀ.ਐੱਮ. ਨਾਭਾ ਵੱਲੋਂ ਜ਼ਿਲ੍ਹਾ ਭਾਸ਼ਾ…

ਉੱਤਰੀ ਭਾਰਤ ਵਿੱਚੋਂ ਤਿੰਨ ਵਾਰ ਬੈਸਟ ਪੌਲੀਟੈਕਨਿਕ ਵਿਜੇਤਾ ਪ੍ਰਿੰਸੀਪਲ ਯਾਦਵਿੰਦਰ ਸਿੰਘ ਅੱਜ ਹੋਣਗੇ ਸੇਵਾ ਮੁਕਤ

ਸੋਨੀ ਗੋਇਲ ਬਰਨਾਲਾ ਬਾਬਾ ਅੱਤਰ ਸਿੰਘ ਸਰਕਾਰੀ ਪਾਲੀਟੈਕਨੀਕ ਕਾਲਜ ਦੇ ਪ੍ਰਿੰਸੀਪਲ ਯਾਦਵਿੰਦਰ ਸਿੰਘ 30 ਨਵੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਆਪਣੇ ਕਾਰਜਕਾਲ…

Punjab News: ਗੁਰਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਮਿਲਿਆ ਇਕ ਹੋਰ ਤੋਹਫਾ, ਕੇਜਰੀਵਾਲ ਤੇ CM ਮਾਨ ਨੇ ਘਰ-ਘਰ ਆਟਾ-ਦਾਲ ਸਕੀਮ ਦੀ ਕੀਤੀ ਸ਼ੁਰੂਆਤ

ਯੂਨੀਵਿਸੀਜਨ ਨਿਊਜ਼ ਇੰਡੀਆ ਸੰਗਰੂਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਧੂਰੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਨਾਲ-ਨਾਲ ਘਰ-ਘਰ…

ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨਾ ਗੈਰ ਕਾਨੂੰਨੀ – ਡਾ ਜਸਬੀਰ ਸਿੰਘ ਔਲ਼ਖ

ਸੋਨੀ ਗੋਇਲ ਬਰਨਾਲਾ ਸਿਹਤ ਵਿਭਾਗ ਬਰਨਾਲਾ ਵੱਲੋਂ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਤੇ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਅਧੀਨ ਸ਼ਹਿਰ ਬਰਨਾਲਾ…

ਬੁਲਟ ਦੇ ਪਟਾਖੇ ਪਾਉਣ ਵਾਲੇ ਨੌਜਵਾਨ ਦੀ ਖੈਰ ਨਹੀਂ, ਹੁਣ ਔਰਤਾਂ ਕਰਨਗੀਆਂ ਛਿੱਤਰ ਪਰੇਡ*

ਯੂਨੀਵਿਸੀਜਨ ਨਿਊਜ਼ ਇੰਡੀਆ ਬੁਢਲਾਡ ਸਥਾਨਕ ਸ਼ਹਿਰ ਅੰਦਰ ਇੱਕ ਮੁਹੱਲੇ ਚ ਬੁਲੱਟ ਦੇ ਪਟਾਖੇ ਪਾਉਣ ਵਾਲੇ ਨੌਜਵਾਨ ਦੀ ਮੁਹੱਲੇ ਦੀਆਂ ਔਰਤਾਂ ਵੱਲੋਂ ਛਿਤਰ ਪਰੇਡ ਕਰਕੇ ਵਾਰਨਿੰਗ ਦੇ ਕੇ ਛੱਡਣ ਦਾ ਸਮਾਚਾਰ…

ਮੇਰੇ ਤੇ ਲਗਾਏ ਜਾ ਰਹੇ ਇਲਜ਼ਾਮ ਦਾ ਸਬੂਤ ਦਿਉਂ,ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ: ਹਰਜੋਤ ਸਿੰਘ ਬੈਂਸ*

ਯੂਨੀਵਿਸੀਜਨ ਨਿਊਜ਼ ਇੰਡੀਆ ਚੰਡੀਗੜ੍ਹ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ…

ਬਿਜਲੀ ਵਿਭਾਗ ਦੇ ਕਰਮਚਾਰੀ ਬਣ ਕੇ ਕਵਾੜ ਦੀ ਦੁਕਾਨ ਮਾਲਕ ਤੋਂ ਹਜਾਰਾਂ ਦੀ ਠੱਗੀ, 2 ਖਿਲਾਫ ਮਾਮਲਾ ਦਰਜ*

ਯੂਨੀਵਿਸੀਜਨ ਨਿਊਜ਼ ਇੰਡੀਆ ਬੁਢਲਾਡਾ ਸਥਾਨਕ ਸ਼ਹਿਰ ਅੰਦਰ ਬਿਜਲੀ ਵਿਭਾਗ ਦੇ ਕਰਮਚਾਰੀ ਬਣ ਕੇ ਕਵਾੜ ਦੀ ਦੁਕਾਨ ਵਾਲੇ ਨੂੰ ਹਜਾਰਾਂ ਰੁਪਏ ਦੀ ਨਕਦੀ ਦਾ ਚੂਨਾ ਲਾਉਣ ਦਾ ਸਮਾਚਾਰ ਮਿਲਿਆ ਹੈ। ਇਸ…

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ*

ਯੂਨੀਵਿਜ਼ਨ ਨਿਊਜ਼ ਇੰਡੀਆ ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਨਾਮਵਰ ਖੇਡ ਸ਼ਖਸੀਅਤ ਤੋਂ ਇਲਾਵਾ ਸਿਆਸੀ ਹਸਤੀਆਂ…

ਸਿੱਖ ਕੌਮ ’ਚ ਦਲ ਪੰਥ ਦਾ ਸਥਾਨ ਤੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਯੂਨੀਵਿਸੀਜਨ ਨਿਊਜ਼ ਇੰਡੀਆ ( ਪ੍ਰੋ. ਸਰਚਾਂਦ ਸਿੰਘ ਖਿਆਲਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੋਣ ਨਾਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਈ ਵਾਰ ਸੰਗਤ ਨੂੰ ਪੰਥਕ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੀ ਕਿਰਦਾਰਕੁਸ਼ੀ…

ਪੰਜਾਬੀ ਯੂਨੀਵਰਸਿਟੀ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ‘ਚ ਐੱਸ ਡੀ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ ਲਘੂ ਫਿਲਮ’ ਚ ਪਹਿਲਾ ਸਥਾਨ ਹਾਸਲ ਕਰਕੇ ‘ਗੋਲਡ ਮੈਡਲ’ ਜਿੱਤਿਆ

ਮਨਿੰਦਰ ਸਿੰਘ, ਬਰਨਾਲਾ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿਖੇ ਹੋਏ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਮੁਕਾਬਲਿਆਂ ਵਿਚ ਐੱਸ ਡੀ ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।…

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਸਬੰਧੀ ਕਰਵਾਇਆ ਕੋਰਸ

ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ -ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ 28 ਨਵੰਬਰ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਵਿਸ਼ੇ ਤੇ ਪੰਜ ਦਿਨਾਂ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ…

ਨੌਜਵਾਨਾਂ ਆਪਣੀ ਵੋਟ ਰਜਿਸਟਰ ਜ਼ਰੂਰ ਕਰਾਉਣ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ

ਨਰਿੰਦਰ ਸੇਠੀ, ਅੰਮ੍ਰਿਤਸਰ 28 ਨਵੰਬਰ 2023 018-ਅੰਮ੍ਰਿਤਸਰ ਪੂਰਬੀ ਵਿਖੇ 18-20 ਸਾਲ ਦੇ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਸਬੰਧੀ ਹਲਕਾ ਪੂਰਬੀ ਵਿੱਚ ਪੈਂਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਵਿਖੇ ਕੈਂਪਸ ਰੈਲੀ…