ਬਿਜਨਸ ਬਲਾਸਟਰ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਲਈ ਸਵੈ ਰੁਜ਼ਗਾਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਸੋਨੀ ਗੋਇਲ, ਬਰਨਾਲਾ 26 ਨਵੰਬਰ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਵਿੱਚ ਸਵੈ ਰੁਜ਼ਗਾਰ ਦੀਆਂ ਕਦਰਾਂ ਕੀਮਤਾਂ ਪੈਦਾ ਕਰਨ ਲਈ ਵੱਖ-ਵੱਖ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਜ਼ਿਲ੍ਹਾ…