Month: November 2023

ਵਿਜੀਲੈਂਸ ਬਿਓਰੋ ਨੇ ਬਰਨਾਲਾ ਦੇ ਐਸ ਟੀ ਐਫ ਦੇ ਇਚਾਰਜ ਸਤਵਿੰਦਰ ਸਿੰਘ ਨਿੱਕੂ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਗਿਰਫਤਾਰ।

ਸੋਨੀ ਗੋਇਲ ਬਰਨਾਲਾ ਵਿਜਲੈਂਸ ਨੇ ਐਸ ਟੀ ਐਫ ਬਰਨਾਲਾ ਦੇ ਇੰਚਾਰਜ ਏ ਐਸ ਆਈ ਸਤਵਿੰਦਰ ਸਿੰਘ ਨਿੱਕੂ ਨੂੰ ਭਰਿਸ਼ਟਾਚਾਰ ਦੇ ਦੋਸ਼ ਚ ਗਿਰਫ਼ਤਾਰ ਕਰ ਲਿਆ ਹੈ। ਜਿਸ ਉਤੇ 1 ਲੱਖ…

ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਇਆ ਜਾਵੇ: ਕਪਿਲ ਮੀਨਾ

ਮਨਿੰਦਰ ਸਿੰਘ ਬਰਨਾਲਾ ਭਾਰਤ ਸੰਕਲਪ ਯਾਤਰਾ ਤਹਿਤ ਜਾਗਕੂਤਾ ਵੈੱਨਾਂ 23 ਨਵੰਬਰ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਦਾਖਿਲ ਹੋਣਗੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸ਼ਰ ਕਰ…

ਸਿਹਤ ਵਿਭਾਗ ਵੱਲੋਂ “ਸਰਵਿਸ ਪ੍ਰੋਵਾਇਡਰ ਕੰਮ ਇੰਟਰਨਲ ਅਸੈਸਮੈਂਟ” ਸਬੰਧੀ ਤਿੰਨ ਰੋਜ਼ਾ ਵਰਕਸ਼ਾਪ

ਸੋਨੀ ਗੋਇਲ ਬਰਨਾਲਾ ਸਿਹਤ ਵਿਭਾਗ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗੁਣਵੱਤਾ ਭਰਪੂਰ ਅਤੇ ਉੱਤਮ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ ਸੋ ਇਸ ਸਬੰਧੀ ਸਰਵਿਸ ਪ੍ਰੋਵਾਇਡਰ ਕਮ ਇੰਟਰਨਲ ਅਸੈਸਮੈੰਟ…

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 26 ਨੂੰ ਤੇ ਗੁਰਮਤਿ ਸਮਾਗਮ 27 ਨੂੰ

ਮਨਿੰਦਰ ਸਿੰਘ, ਬਰਨਾਲਾ ਜਗਤ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਅਤੇ ਇਸ ਵਾਰ ਵੀ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲ਼ਾ ਵੱਲੋ ਸਮੂਹ…

ਮਾਲਵੇ ਦੀ ਇਕਲੌਤੀ ਪੰਜਾਬੀ ‘ਵਰਸਿਟੀ ਪਟਿਆਲਾ ਦੀ ਮਹੀਨਾਵਰ ਗਰਾਂਟ ‘ਚ ਪੰਜਾਬ ਸਰਕਾਰ ਵੱਲੋਂ ਕਟੌਤੀ ਕਰਨਾ ਮੰਦਭਾਗਾ : ਪ੍ਰੋ ਬਡੂੰਗਰ

ਯੂਨੀਵਿਜ਼ਨ ਨਿਊਜ਼ ਇੰਡੀਆ ਪਟਿਆਲਾ ਨਵੰਬਰ ਆਰਥਿਕ ਮਦਹਾਲੀ ਨਾਲ ਜੂਝ ਰਹੀ ਮਾਲਵੇ ਖੇਤਰ ਨਾਲ ਜੁੜੀ ਹੋਈ ਇਕਲੋਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪੰਜਾਬ ਸਰਕਾਰ ਵੱਲੋਂ 30 ਕਰੋੜ ਪ੍ਰਤੀ ਮਹੀਨਾ ਦੀ ਗਰਾਂਟ ਵਿੱਚ…

ਸਖੀ: ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਸੈਮੀਨਾਰ

ਹਰੀਸ਼ ਗੋਇਲ ਬਰਨਾਲਾ ਸਖੀ: ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਵਜੀਦ ਕੇ ਕਲਾਂ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ, ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ । ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ…

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਅਤੇ ਐੱਸ. ਡੀ. ਕਾਲਜ ਵਿਖੇ ਕੌਮੀ ਪ੍ਰੈਸ ਦਿਹਾੜੇ ਮੌਕੇ ਫੇਕ ਨਿਊਜ਼ ਸਬੰਧੀ ਲੈਕਚਰ ਕਰਵਾਇਆ ਗਿਆ ਕੋਈ ਵੀ ਖ਼ਬਰ ਸੋਚ ਸਮਝ ਕੇ ਸੋਸ਼ਲ ਮੀਡੀਆ ਉੱਤੇ ਫਾਰਵਰਡ ਕੀਤੀ ਜਾਵੇ, ਡਾ ਰੂਬਲ ਕਨੋਜ਼ੀਆ

ਮਨਿੰਦਰ ਸਿੰਘ ਬਰਨਾਲਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਅਤੇ ਐੱਸ. ਡੀ. ਕਾਲਜ ਬਰਨਾਲਾ ਵੱਲੋਂ ਕੌਮੀ ਪ੍ਰੈਸ ਦਿਹਾੜਾ ਕਾਲਜ ਦੇ ਪੱਤਰਕਾਰਤਾ ਅਤੇ ਜਨ ਸੰਚਾਰ ਵਿਭਾਗ ਵਿਖੇ ਸੈਮੀਨਾਰ ਕਰਕੇ ਮਨਾਇਆ ਗਿਆ ਜਿਸ ਤਹਿਤ…

ਤੀਬਰ ਮਿਸ਼ਨ ਇੰਦਰਧਨੁਸ ਦਾ ਉਦੇਸ਼ ਟੀਕਾਕਰਨ ਤੋਂ ਵਾਂਝੇ 0 ਤੋਂ 5 ਸਾਲ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ :ਸਿਵਲ ਸਰਜਨ ਬਰਨਾਲਾ

ਸੋਨੀ ਗੋਇਲ ਬਰਨਾਲਾ 20 ਨਵੰਬਰ ਤੋਂ 25 ਨਵੰਬਰ ਤੱਕ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚੇ ਤੇ ਗਰਭਵਤੀ ਮਾਵਾਂ ਦਾ ਕੀਤਾ ਜਾਵੇਗਾ ਮੁਕੰਮਲ ਟੀਕਾਕਰਨ: ਜ਼ਿਲ੍ਹਾ ਟੀਕਾਕਰਨ ਅਫ਼ਸਰ ਸਿਹਤ ਵਿਭਾਗ ਬਰਨਾਲਾ ਵੱਲੋਂ…

ਪਿੰਡ ਉਗੋਕੇ ਦਾ ਕਿਸਾਨ ਪਿਛਲੇ 3 ਸਾਲਾਂ ਤੋਂ ਨਹੀਂ ਲਗਾ ਰਿਹਾ ਪਰਾਲੀ ਨੂੰ ਅੱਗ, ਪਰਾਲੀ ਦੀਆਂ ਪੰਡਾਂ ਬਣਾ ਕੇ ਕਰ ਰਿਹਾ

ਸੋਨੀ ਗੋਇਲ ਬਰਨਾਲਾ ਸੰਭਾਲ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਦੀਆਂ ਟੀਮਾਂ ਪਿੰਡਾਂ ‘ਚ ਮੁਸਤੈਦਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾ ਰਿਹਾ ਪ੍ਰੇਰਿਤ ਪਿੰਡ ਉਗੋਕੇ, ਜ਼ਿਲ੍ਹਾ ਬਰਨਾਲਾ ਦਾ ਕਿਸਾਨ ਜਰਨੈਲ…

ਅੱਗ ਨਾ ਲਗਾਕੇ ਪਰਾਲੀ ਸੰਭਾਲਣ ਲੱਗੇ ਪਿੰਡ ਲੰਗ ਦੇ ਕਿਸਾਨ, 75 ਫੀਸਦੀ ਖੇਤਾਂ ‘ਚ ਗੱਠਾਂ ਬਣਾਈਆਂ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਲੰਗ ਦੀ ਸਹਿਕਾਰੀ ਸਭਾ ਚ

ਯੂਨੀਵਿਜ਼ਨ ਨਿਊਜ਼ ਇੰਡੀਆ ਪਟਿਆਲਾ ਕਿਸਾਨਾਂ ਨਾਲ ਗੱਲਬਾਤ ਕਿਹਾ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਖੜ੍ਹਿਆ, ਕਿਸਾਨ ਖੇਤਾਂ ਵਿੱਚ ਅੱਗ ਨਾ ਲਗਾਉਣ ਕਿਸਾਨਾਂ ਨੂੰ ਪਰਾਲੀ ਜਮੀਨ ‘ਚ ਹੀ ਮਿਲਾਉਣ ਲਈ ਸੁਪਰ ਸੀਡਰ ਤੇ…

ਚੋਰੀ ਦੇ 10 ਮੋਟਰਸਾਈਕਲਾਂ ਸਮੇਤ ਚਾਰ ਕਾਬੂ

ਯੂਨੀਵਿਜ਼ਨ ਨਿਊਜ਼ ਇੰਡੀਆ ਹੰਬੜਾਂ ਪੁਲਿਸ ਚੌਕੀ ਹੰਬੜਾਂ ਵੱਲੋਂ ਜਨਤਕ ਥਾਵਾਂ ਤੋਂ ਟੂ ਵਹੀਲਰ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ 10 ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ ਕੀਤਾ। ਪੁਲਿਸ ਕਮਿਸ਼ਨਰ ਲੁੁਧਿਆਣਾ ਮਨਦੀਪ…

ਆਸਟ੍ਰੇਲੀਆ ’ਚ ਸਿੱਖ ਰੈਸਟੋਰੈਂਟ ਮਾਲਕ ਨਸਲੀ ਵਿਤਕਰੇ ਦਾ ਸ਼ਿਕਾਰ

ਯੂਨੀਵਿਜ਼ਨ ਨਿਊਜ਼ ਇੰਡੀਆ ਆਸਟ੍ਰੇਲੀਆ ’ਚ ਇਕ ਸਿੱਖ ਰੈਸਟੋਰੈਂਟ ਮਾਲਕ ਜਰਨੈਲ ਸਿੰਘ ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ। ਉਹ ਇੱਥੇ ਕਰੀਬ 15 ਸਾਲਾਂ ਤੋਂ ਰਹਿ ਰਹੇ ਹਨ ਪਿਛਲੇ ਦੋ ਤਿੰਨ…

ਦੀਪ ਨਗਰ ਵਿਖੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਯੂਨੀਵਿਸਿਨ ਨਿਊਜ਼ ਇੰਡੀਆ ਪਤਾਰਾ/ਜਲੰਧਰ ਕੈਂਟ : ਦੀਪ ਨਗਰ ਜਲੰਧਰ ਕੈਂਟ ਵਿਖੇ ਭਾਜਪਾ ਮੰਡਲ ਨੰਬਰ 14 ਵੱਲੋਂ ਆਮ ਆਦਮੀ ਪਾਰਟੀ ਤੇ ਨਗਰ ਨਿਗਮ ਦੀ ਮਾੜੀ ਵਿਵਸਥਾ ਤੇ ਇਸ ਕਾਰਨ ਪੈਦਾ ਹੋ…

ਚੋਰੀ ਦੀ ਐਕਟਿਵਾ ਵੇਚਣ ਦੀ ਤਾਕ ‘ਚ ਘੁੰਮਦਾ ਨੌਜਵਾਨ ਕਾਬੂ

ਯੂਨੀਵਿਜ਼ਨ ਨਿਊਜ਼ ਇੰਡੀਆ ਜਲੰਧਰ ਚੋਰੀ ਦੀ ਐਕਟਿਵਾ ਨੂੰ ਵੇਚਣ ਦੀ ਤਾਕ ‘ਚ ਘੁੰਮਦੇ ਨੌਜਵਾਨ ਨੂੰ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਕਾਬੂ ਕਰ ਲਿਆ। ਬਾਅਦ ‘ਚ ਪੁਲਿਸ ਰਿਮਾਂਡ ਦੌਰਾਨ…

Big News : ਮੁਹਾਲੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਵਾਂਟੇਡ ਸ਼ੂਟਰ ਪਿਸਤੌਲ ਤੇ ਕਾਰਤੂਸਾਂ ਸਣੇ ਗ੍ਰਿਫ਼ਤਾਰ

ਯੂਨੀਵਿਜ਼ਨ ਨਿਊਜ਼ ਇੰਡੀਆ ਐੱਸਏਐੱਸ ਨਗਰ : ਮੁਹਾਲੀ ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ’ਵਾਂਟੇਡ ਸ਼ੂਟਰ’ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਡਾ. ਸੰਦੀਪ…