Month: December 2023

ਕੈਬਨਿਟ ਮੰਤਰੀ ਧਾਲੀਵਾਲ ਨੇ ਮੁਹੱਲਾ ਕਲੀਨਿਕ ਦਾ ਰੱਖਿਆ ਨੀਂਹ ਪੱਥਰ

ਸਨੀ ਮਹਿਰਾ, ਅੰਮ੍ਰਿਤਸਰ ਅਜਨਾਲਾ ਸ਼ਹਿਰ ਦੀ ਸਫ਼ਾਈ ਲਈ 2 ਗੱਡੀਆਂ ਨੂੰ ਦਿੱਤੀ ਹਰੀ ਝੰਡੀ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ…

ਵਿਧਾਇਕ ਸ਼ੈਰੀ ਕਲਸੀ ਨੇ ਵੱਖ-ਵੱਖ ਬੋਰਡਾਂ ਦੇ ਬਣਾਏ ਗਏ ਮੈਂਬਰਾਂ ਦਾ ਸਿਰਪਾਓ ਪਾ ਕੇ ਕੀਤਾ ਸਵਾਗਤ

ਯੂਨੀਵਿਜ਼ਨ ਨਿਊਜ਼ ਇੰਡੀਆ, ਅੰਮ੍ਰਿਤਸਰ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਪੰਜਾਬ ਸਰਕਾਰ ਵਲੋਂ ਵੱਖ-ਵੱਖ ਬੋਰਡਾਂ ਦੇ ਮੈਂਬਰ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਅੰਮ੍ਰਿਤਸਰ ਜਿਲ੍ਹੇ ਦੇ 13 ਵਿਅਕਤੀਆਂ…

ਪੰਜਾਬ ਦੇ ਕਾਰੋਬਾਰ ਨੂੰ ਮਜਬੂਤੀ ਪ੍ਰਦਾਨ ਕਰਦਾ ਹੈ ਪਾਈਟੈਕਸ: ਏ. ਡੀ. ਸੀ. ਹਰਪ੍ਰੀਤ ਸਿੰਘ

ਯੂਨੀਵਿਜ਼ਨ ਨਿਊਜ਼ ਇੰਡੀਆ, ਅੰਮ੍ਰਿਤਸਰ ਗੁਰੂ ਕੀ ਨਗਰੀ ਵਿਚ 17ਵਾਂ ਪਾਈਟੈਕਸ ਅੱਜ ਤੋਂ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਦੌਰਾ ਕਈ ਦੇਸ਼ਾਂ ਦੇ ਨੁਮਾਇੰਦੇ ਆਉਣਗੇ ਅੰਮ੍ਰਿਤਸਰ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ…

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ਪ੍ਰਾਜੈਕਟ ਦਾ ਜਾਇਜ਼ਾ

ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ 6 ਦਸੰਬਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ ‘ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ ‘ਚ ਤੇਜੀ…

ਭਾਈ ਪ੍ਰਮਜੀਤ ਸਿੰਘ ਢਾਡੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ।

ਨਰਿੰਦਰ ਸੇਠੀ, ਮਹਿਤਾ ਚੌਕ 6 ਦਸੰਬਰ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਇੰਗਲੈਂਡ ਨਿਵਾਸੀ ਭਾਈ ਪ੍ਰਮਜੀਤ ਸਿੰਘ ਢਾਡੀ ਦੀ ਗ੍ਰਿਫ਼ਤਾਰੀ ਨੂੰ…

ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਉੱਤਮ ਸੇਵਾਵਾਂ – ਡਾ. ਔਲ਼ਖ

ਸੋਨੀ ਗੋਇਲ ਬਰਨਾਲਾ ਇੱਕ ਡਾਕਟਰ ਤੇ ਫਾਰਮਾਸਿਸਟ ਗੈਰ ਹਾਜ਼ਰ ਪਾਇਆ ਗਿਆ ਪੰਜਾਬ ਸਰਕਾਰ ਦੀਆਂ ਉੱਤਮ ਸਿਹਤ ਸਹੂਲਤਾਂ ਪ੍ਰਤੀ ਵਚਬਨਬੱਧਤਾ ਨੂੰ ਮੂਲ ਰੂਪ ਵਿੱਚ ਆਮ ਲੋਕਾਂ ਦੀ ਪਹੁੰਚ ਵਿੱਚ ਹੋਰ ਵਾਧਾ…

ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਕਰਾਰਾ ਝਟਕਾ

ਯੂਨੀਵਿਜ਼ਨ ਨਿਊਜ਼ ਇੰਡੀਆ, ਅੰਮ੍ਰਿਤਸਰ ਕੇ ਡੀ ਭੰਡਾਰੀ ਅਤੇ ਸ੍ਰੀ ਨਿਵਾਸੁਲੂ ਨੇ ਟਿੱਕਾ ਅਤੇ ਰੰਧਾਵਾ ਦੀ ਪ੍ਰੇਰਣਾ ਸਦਕਾ ਭਾਜਪਾ ਵਿਚ ਸ਼ਾਮਿਲ ਹੋਏ 5 ਦਰਜਨ ਆਗੂਆਂ ਦਾ ਕੀਤਾ ਭਰਪੂਰ ਸਵਾਗਤ ਪੰਜਾਬ ਦੇ…

ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ 11 ਦੀ ਕਿੱਤਾ ਬਚਾਉ ਰੈਲੀ ਦੀ ਤਿਆਰੀ ਲਈ ਬੋਹਾ ਬਲਾਕ ‘ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਜਗਤਾਰ ਸਿੰਘ ਹਾਕਮ ਵਾਲਾ ਮਾਨਸਾ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸਨ ਪੰਜਾਬ ਜਿਲ੍ਹਾ ਇਕਾਈ ਦੇ ਬਲਾਕ ਬੋਹਾ ਦੀ ਇਕ ਵਿਸ਼ੇਸ ਮੀਟਿੰਗ 11 ਦਸੰਬਰ ਨੂੰ ਸਾਡਾ ਰੁਜਗਾਰ ਸਾਡਾ ਅਧਿਕਾਰ ਗੋਰ ਕਰੇ ਸਰਕਾਰ ਦੇ ਮਿਸ਼ਨ…

ਸਰਕਾਰੀ ਮਿਡਲ ਸਕੂਲ ਗਾਮੀਵਾਲਾ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਬਰਸੀ ਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਜਗਤਾਰ ਸਿੰਘ ਹਾਕਮ ਵਾਲਾ, ਬੋਹਾ/ਮਾਨਸਾ ਅੱਜ ਸਕੂਲ ਮੁਖੀ ਸ੍ਰੀ ਅਮਰੀਕ ਸਿੰਘ ਬੋਹਾ ਜੀ ਨੇ ਵਿਦਿਆਰਥੀਆਂ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਜੀ ਇੱਕ…

ਭਾਜਪਾ ਦੀ ਤਿੰਨ ਰਾਜ਼ਾਂ ਦੀ ਜਿੱਤ ਨੇ ਵਿਰੋਧੀਆਂ ਦੀ ਉਡਾ ਦਿੱਤੀ ਨੀਂਦ, ਰਜ਼ਨੀ ਗੁਪਤਾ

ਨਰਿੰਦਰ ਬਿੱਟਾ ਬਰਨਾਲਾ ਲੋਕ ਸਭਾ 2024 ਦੀਆਂ ਚੋਣਾ ਤੋਂ ਪਹਿਲਾਂ ਤਰਾਜ਼ਾਂ ਦੇ ਚੋਣ ਨਤੀਜ਼ਿਆਂ ਨੇ ਸਪੱਸਟ ਸਾਬਿਤ ਕਰ ਦਿੱਤਾ ਹੈ, ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਕਰਵਾਏ ਜਾ ਰਹੇ ਵਿਕਾਸ…

ਸ੍ਰੀ ਮਦਭਾਗਵਤ ਸਪਤਾਹ ਨੂੰ ਲੈ ਕੇ ਹੋਈ ਮੀਟਿੰਗ

ਸੁਨਾਮ ਉਧਮ ਸਿੰਘ ਵਾਲਾ ਰਾਜੂ ਸਿੰਗਲਾ ਸ੍ਰੀ ਰਾਧੇ ਕ੍ਰਿਸ਼ਨਾ ਧਰਮ ਪ੍ਰਚਾਰ ਕਮੇਟੀ ਅਤੇ ਮਹੱਲਾ ਸਕਕੀਰਤਨ ਮੰਡਲ ਵੱਲੋਂ ਇਮਲੀ ਸਾਹਿਬ ਗੁਰਦੁਆਰੇ ਦੇ ਨੇੜੇ ਸ੍ਰੀ ਮਦਭਾਗਵਤ ਸਪਤਾਹ ਗਿਆਨ ਯੱਗ 10 ਸਤੰਬਰ ਤੋਂ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਵਿਖੇ ਇੱਕ ਰੋਜ਼ਾ ਸੁੰਦਰ ਲਿਖਾਈ ਵਰਕਸ਼ਾਪ ਲਗਾਈ ਗਈ

ਸੋਨੀ ਗੋਇਲ ਬਰਨਾਲਾ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ ਵਿਖੇ ਇੱਕ ਰੋਜ਼ਾ ਸੁੰਦਰ ਲਿਖਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪ੍ਰਸਿੱਧ ਅੱਖਰਕਾਰ ਸ. ਜਗਤਾਰ ਸਿੰਘ ਸੋਖੀ ਰਿਸੋਰਸ ਪਰਸਨ…

ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਸਬੰਧੀ ਕੀਤਾ ਜਾਗਰੂਕ

ਹਰੀਸ਼ ਗੋਇਲ ਬਰਨਾਲਾ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਸੰਸਥਾ ਪੰਜਾਬ ਦੀ ਹਦਾਇਤ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਰਜਿੰਦਰ ਪਾਲ ਸਿੰਘ ਦੇ ਦਿਸ਼ਾ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਮਨਿੰਦਰ ਸਿੰਘ ਬਰਨਾਲਾ ਗੁਟਕਾ, ਪਾਨ ਮਸਾਲਾ ਤੇ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਰਾਹੀਂ ਬਾਰ, ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈ.ਏ.ਐਸ. ਨੇ ਫੌਜਦਾਰੀ ਜਾਬਤਾ…

ਚਿਲਡਰਨ ਇਨ ਸਟਰੀਟ ਸਿਚੂਏਸ਼ਨ (CISS) ਤਹਿਤ ਜਿਲ੍ਹਾ ਬਰਨਾਲਾ ਅੰਦਰ ਕੀਤਾ ਗਿਆ ਸਰਵੇ

ਮਨਿੰਦਰ ਸਿੰਘ ਬਰਨਾਲਾ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਅਤੇ ਸ਼੍ਰੀ ਕੁਲਵਿੰਦਰ ਸਿੰਘ ਜਿਲ੍ਹਾ ਪ੍ਰੋਗਰਾਮ ਅਫ਼ਸਰ ,ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਿਲਡਰਨ ਇਨ ਸਟਰੀਟ ਸਿਚੂਏਸ਼ਨ (CISS) ਤਹਿਤ…