ਸੁਨਾਮ ਸ਼ਹਿਰ ਨੂੰ ਸਾਫ਼ ਸਫਾਈ ਪੱਖੋਂ ਦੇਸ਼ ਦੇ ਮੋਹਰੀ ਸ਼ਹਿਰਾਂ ’ਚ ਸ਼ਾਮਲ ਕਰਨਾ ਮੁੱਖ ਟੀਚਾ: ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ ਸੰਗਰੂਰ ਰਾਜੂ ਸਿੰਗਲਾ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਅਗਲੇ 3 ਮਹੀਨਿਆਂ ਅੰਦਰ ਸ਼ਹਿਰ ਹੋਵੇਗਾ ਕੂੜਾ ਕਰਕਟ ਤੋਂ ਮੁਕਤ, ਕੈਬਨਿਟ ਮੰਤਰੀ ਨੇ ਲੋਕਾਂ ਤੋਂ ਸਰਗਰਮ ਸਹਿਯੋਗ…