Month: January 2024

ਸ੍ਰੀ ਰਾਮ ਕਲਾ ਮੰਚ ਹੰਡਿਆਇਆ ਵਲੋਂ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਦੇ ਉਦਘਾਟਨ ਦੇ ਮੌਕੇ ਰਮਾਇਣ ਪਾਠ ਕਰਵਾਇਆ

ਮਨਿੰਦਰ / ਸੋਨੀ ਗੋਇਲ ਬਰਨਾਲਾ ਅੱਜ ਸ੍ਰੀ ਰਾਮ ਕਲਾ ਮੰਚ ਹੰਡਿਆਇਆ ਵਲੋਂ ਅਯੁੱਧਿਆ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਦੇ ਮੰਦਰ ਦੇ ਉਦਘਾਟਨ ਦੇ ਮੌਕੇ ਤੇ ਸ੍ਰੀ ਰਾਧਾ ਕ੍ਰਿਸ਼ਨ ਟਰੱਸਟ ਹੰਡਿਆਇਆ…

ਸ਼ੋਭਾ ਯਾਤਰਾ ਦਾ ਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਭਰਵਾਂ ਸਵਾਗਤ

ਮਨਿੰਦਰ ਸਿੰਘ, ਸੰਗਰੂਰ ਬਾਜ਼ਾਰਾਂ ਵਿੱਚ ਰਾਹਗੀਰਾਂ ਨੂੰ ਲੱਡੂ ਤੇ ਦੀਵੇ ਵੰਡ ਕੇ ਕੀਤਾ ਖ਼ੁਸ਼ੀ ਦਾ ਇਜ਼ਹਾਰ ਅੱਜ ਦੇਸ਼ ਭਰ ਚ ਹਰ ਪਾਸੇ ਖੁਸ਼ੀ ਦਾ ਮਾਹੌਲ: ਸ਼੍ਰੀ ਦਰਸ਼ਨ ਸਿੰਘ ਕਾਂਗੜਾ ਅਯੋਧਿਆ…

ਭਗਵਾਨ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਹਰ ਵਿਅਕਤੀ ਆਪਣੇ ਘਰ ਵਿਚ ਪੰਜ ਦੀਪਕ ਜਗਾ ਕੇ ਇਸ ਮਹਾਨ ਘੜੀ ਦਾ ਹਿੱਸਾ ਬਣੇ-ਅਵਿਨਾਸ਼ ਰਾਏ ਖੰਨਾ

ਮਨਿੰਦਰ ਸਿੰਘ, ਮਲੇਰਕੋਟਲਾ 21 ਜਨਵਰੀ 22 ਜਨਵਰੀ ਨੂੰ ਭਗਵਾਨ ਰਾਮ ਦੀ ਅਯੋਧਿਆ ਵਿਖੇ ਹੋਣ ਵਾਲੀ ਪ੍ਰਾਣ ਪ੍ਰਤਿਸ਼ਠਾ ਮੌਕੇ ਹਰੇਕ ਵਿਅਕਤੀ ਨੂੰ ਆਪਣੇ ਘਰ ਅੰਦਰ ਪੰਜ ਪੰਜ ਦੀਪਕ ਜਲਾ ਕੇ ਇਸ…

ਭਾਰਤ-ਮਿਆਂਮਾਰ ਸਰਹੱਦ ‘ਤੇ ਕੀਤੀ ਜਾਵੇਗੀ ਵਾੜ, ਨਸਲੀ ਟਕਰਾਅ ਤੋਂ ਬਚਣ ਲਈ ਸਰਕਾਰ ਨੇ ਲਿਆ ਫ਼ੈਸਲਾ

ਯੂਜੀਵਿਜ਼ਨ ਨਿਊਜ਼ ਇੰਡੀਆ ਨਵੀਂ ਦਿੱਲੀ : India-Myanmar Border News : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਭਾਰਤ ਅਤੇ ਮਿਆਂਮਾਰ ਦੀ ਸਰਹੱਦ ‘ਤੇ ਭਾਰਤ-ਬੰਗਲਾਦੇਸ਼ ਸਰਹੱਦ ਦੀ ਤਰਜ਼…

ਔਰਤ ਨੂੰ ਗਲਤ ਮੈਸੇਜ ਭੇਜਣ ਦੇ ਮਾਮਲੇ ‘ਚ ਕੇਸ ਦਰਜ

ਸੋਨੀ ਗੋਇਲ, ਬਰਨਾਲਾ ਪਿੰਡ ਕਰਮਗੜ੍ਹ ਵਿਖੇ ਅੌਰਤ ਨੂੰ ਗਲਤ ਮੈਸੇਜ ਭੇਜਣ ਤੇ ਕੁੱਟਮਾਰ ਦੇ ਮਾਮਲੇ ‘ਚ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਵਿਅਕਤੀ ਸਣੇ ਉਸਦੀ ਪਤਨੀ ਤੇ ਮਾਂ ਖ਼ਿਲਾਫ਼ ਸੰਗੀਨ ਜ਼ੁਰਮ…

ਸੁਖਬੀਰ ਸਿੰਘ ਬਾਦਲ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦੀ ਹਿੰਦੂ ਸਿੱਖ ਭਾਈਚਾਰਕ ਸਾਂਝ ਦੀ ਵਿਰਾਸਤ ਨੂੰ ਸੰਭਾਲਣ ’ਚ ਨਾਕਾਮ ਸਾਬਤ ਹੋ ਰਹੇ ਹਨ : ਪ੍ਰੋ. ਸਰਚਾਂਦ ਸਿੰਘ

ਯੂਨੀਵਿਜ਼ਨ ਨਿਊਜ਼ ਇੰਡੀਆ, ਅੰਮ੍ਰਿਤਸਰ 20 ਜਨਵਰੀ ਸਿੱਖ ਚਿੰਤਕ ਅਤੇ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਮਰਹੂਮ ਸ.…

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੇ 90ਵੇਂ ਸ਼ਹੀਦੀ ਦਿਵਸ ਮੌਕੇ

ਮਨਿੰਦਰ ਸਿੰਘ, ਠੀਕਰੀਵਾਲਾ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਅਤੇ ਇਨਕਲਾਬੀ ਕੇਂਦਰ ਪੰਜਾਬ ਦਾ ਕਾਫ਼ਲਾ ਹੋਇਆ ਸ਼ਾਮਿਲ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਵਿਰਾਸਤ ਉੱਪਰ ਪਹਿਰਾ ਦਿੰਦਿਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ…

ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਦੀਆਂ ਸਿੱਖ ਧਰਮ ਦੇ ਪ੍ਰਚਾਰ, ਸਮਾਜ ਸੁਧਾਰ ਤੇ ਕੌਮੀ ਆਜਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ: ਸਿਮਰਨਜੀਤ ਸਿੰਘ ਮਾਨ

ਮਨਿੰਦਰ ਸਿੰਘ, ਬਰਨਾਲਾ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਦੀਆਂ ਸਿੱਖ ਧਰਮ ਦੇ ਪ੍ਰਚਾਰ, ਸਮਾਜ ਸੁਧਾਰ ਤੇ ਕੌਮੀ ਆਜਾਦੀ ਲਈ ਦਿੱਤੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ: ਸਿਮਰਨਜੀਤ ਸਿੰਘ ਮਾਨ ਸ਼੍ਰੋਮਣੀ…

ਭਾਜਪਾ ਨੇ”ਸਵੱਛ ਮੰਦਿਰ ਅਭਿਆਨ” ਤਹਿਤ ਪ੍ਰਾਚੀਨ ਸ਼ਿਵ ਮੰਦਿਰ” ਵਿਖੇ ਕੀਤੀ ਸਫ਼ਾਈ।

ਮਨਿੰਦਰ ਸਿੰਗਕ, ਬਰਨਾਲਾ ਸਫ਼ਾਈ ਸੇਵਾ ਮਨੁੱਖ ਦਾ ਇੱਕ ਉੱਤਮ ਕਰਮ ਹੈ: ਸੰਦੀਪ ਜੇਠੀ 21 ਜਨਵਰੀ ਅੱਜ “ਸਵੱਛ ਮੰਦਿਰ ਅਭਿਆਨ” ਦੇ ਤਹਿਤ “ਪ੍ਰਾਚੀਨ ਸ਼ਿਵ ਮੰਦਿਰ” ਵਿਚ ਨੇੜੇ ਰੇਲਵੇ ਸਟੇਸ਼ਨ ਬਰਨਾਲਾ ਵਿਖੇ…

ਰਾਸ਼ਟਰੀ ਯੁਵਾ ਦਿਵਸ ਨੂੰ ਸਮਰਪਿਤ ਖੂਨਦਾਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਹਰੀਸ਼ ਗੋਇਲ ਬਰਨਾਲਾ ਖੂਨਦਾਨ ਚ ਮਹੱਤਵ ਪੂਰਨ ਯੋਗਦਾਨ ਹੈ ਖੂਨਦਾਨੀਆਂ ਦਾ : ਸਿਵਲ ਸਰਜਨ ਬਰਨਾਲਾ ਰਾਸਟਰੀ ਯੁਵਾ ਖੂਨਦਾਨ ਦਿਵਸ 12 ਜਨਵਰੀ ਤੋਂ 31 ਜਨਵਰੀ ਤੱਕ ਸਿਹਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ…

ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ’ ਦਾ ਕੀਤਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਗਾਜ਼

ਸੋਨੀ ਗੋਇਲ ਬਰਨਾਲਾ ਜ਼ਿਲ੍ਹਾ ਬਰਨਾਲਾ ਵਿਖੇ 16000 ਵਰਦੀਆਂ 150 ਔਰਤਾਂ ਵੱਲੋਂ ਬਣਾਈ ਜਾਣਗੀਆਂ, ਮੀਤ ਹੇਅਰ ਪਹਿਲੇ ਗੇੜ ਤਹਿਤ 70 ਔਰਤਾਂ ਨੂੰ ਦਿੱਤੀ ਗਈ ਸਿਖ਼ਲਾਈ ਸਹਿਣਾ ਬਲਾਕ ਦੇ ਪਿੰਡਾਂ ਦੀਆਂ ਔਰਤਾਂ…

ਪਿੰਡ ਠੀਕਰੀਵਾਲ ਵਿਖੇ ਪੁੱਲ ਦੀ ਉਸਾਰੀ ਅਤੇ ਸੜਕ ਲਈ 241.38 ਲੱਖ ਰੁਪਏ ਮੁੱਖ ਮੰਤਰੀ ਵੱਲੋਂ ਪ੍ਰਵਾਨ, ਗੁਰਦੀਪ ਸਿੰਘ ਬਾਠ

ਮਨਿੰਦਰ ਸਿੰਘ ਬਰਨਾਲਾ, ਨਰਸਿੰਗ ਕਾਲਜ ਠੀਕਰੀਵਾਲ ਲਈ ਸਲਾਨਾ ਬਜਟ ਚ ਕੀਤੀ ਗਈ ਸੀ ਤਜ਼ਵੀਜ ਪਾਸ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਅਮਰ ਸ਼ਹੀਦ ਸੰਤ ਸੇਵਾ ਸਿੰਘ ਠੀਕਰੀਵਾਲ ਜੀ…

ਪੰਜਾਬੀ ‘ਚ ਨਾਮ ਬੋਰਡ ਨਾ ਲਿਖਣ ਵਾਲਿਆਂ ਖਿਲਾਫ ਸਰਕਾਰ ਨੇ ਕੀਤੀ ਜੁਰਮਾਨੇ ਦੀ ਵਿਵਸਥਾ, ਡਿਪਟੀ ਕਮਿਸ਼ਨਰ

ਮਨਿੰਦਰ ਸਿੰਘ ਬਰਨਾਲਾ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ ‘ਚ ਕੀਤੀ ਸੋਧ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਕੈਬਨਿਟ ਮੰਤਰੀ…

19 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਵਿਚ ਸਥਾਨਕ ਛੁੱਟੀ ਐਲਾਨੀ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਮੱਦੇਨਜ਼ਰ ਕੀਤੀ ਛੁੱਟੀ

ਹਰੀਸ਼ ਗੋਇਲ ਬਰਨਾਲਾ ਜ਼ਿਲ੍ਹਾ ਬਰਨਾਲਾ ਵਿੱਚ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ…

ਪ੍ਰਦੀਪ ਸਿੰਘ (ਬਿੱਟੂ) ਚਿਮਨੇ ਵਾਲਾ ਕਾਂਗਰਸ ਐਸ ਸੀ-ਸੈੱਲ ਦੇ ਸਟੇਟ ਕੋਆਰਡੀਨੇਟਰ ਨਿਯੁਕਤ

ਪੱਤਰ ਪ੍ਰੇਰਕ, ਅਰਨੀਵਾਲਾ 18 ਜਨਵਰੀ ਆਗਾਮੀ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਰੱਖਦੇ ਹੋਏ ਕਾਂਗਰਸ ਪਾਰਟੀ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਆਲ ਇੰਡੀਆ ਕਾਂਗਰਸ ਕਮੇਟੀ ਐਸ.ਸੀ…