Month: January 2024

ਪੰਜਾਬ ਦੇ ਸਾਰੇ ਸਕੂਲਾਂ ‘ਚ 14 ਜਨਵਰੀ ਤੱਕ ਛੁੱਟੀ ਦਾ ਐਲਾਨ, ਪੜ੍ਹੋ ਮੁੱਖ ਮੰਤਰੀ ਦੇ ਹੁਕਮ

ਹਰੀਸ਼ ਗੋਇਲ ਬਰਨਾਲਾ School Holiday: ਪੰਜਾਬ ਸਰਕਾਰ ਨੇ ਹੁਣੇ ਹੀ ਵੱਡਾ ਐਲਾਨ ਕੀਤਾ ਹੈ। ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।…

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਬਰਨਾਲਾ ਤੋਂ ਸਾਲਾਸਰ ਬਾਲਾ ਜੀ ਅਤੇ ਖਾਟੂ ਸ਼ਾਮ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ

ਸੋਨੀ ਗੋਇਲ ਬਰਨਾਲਾ ਤੀਰਥ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਨੂੰ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ ਹੁਣ ਤੱਕ ਜ਼ਿਲ੍ਹਾ ਬਰਨਾਲਾ ਤੋਂ 400 ਲੋਕ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਲੈ…

ਨਹਿਰੀ ਪਟਵਾਰ ਯੂਨੀਅਨ ਵੱਲੋਂ ਨਵੇਂ ਸਾਲ ਦਾ ਕੈਲੈਂਡਰ ਕੀਤਾ ਰਿਲੀਜ਼

ਨਰਿੰਦਰ ਬਿੱਟਾ, ਬਰਨਾਲਾ ਅੱਜ ਨਹਿਰੀ ਵਿਭਾਗ ਡਵੀਜਨ ਬਰਨਾਲਾ ਵਿਖ਼ੇ ਨਹਿਰੀ ਪਟਵਾਰ ਯੂਨੀਅਨ ਵੱਲੋਂ ਨਵੇਂ ਸਾਲ ਦਾ ਕੈਲੈਂਡਰ ਜਾਰੀ ਕੀਤਾ ਗਿਆ. ਇਹ ਕੈਲੈਂਡਰ ਮਾਨਯੋਗ xen ਗੁਰਸਾਗਰ ਸਿੰਘ ਚਹਿਲ ਵੱਲੋਂ ਜਾਰੀ ਕੀਤਾ…

ਡਿਪਟੀ ਕਮਿਸ਼ਨਰ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਕੀਤੀ ਉਜਾਗਰ

ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ ਪਟਿਆਲਾ ਲਈ ਮਾਣ ਵਾਲੀ ਗੱਲ, ਦੇਸ਼ ਭਰ ‘ਚ ਚੋਟੀ ਦੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਹੀ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਦਿੱਤੀ ਪੇਸ਼ਕਾਰੀ 6 ਜਨਵਰੀ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਲਗਾਇਆ ਗਿਆ ਸਾਇੰਸ ਮੇਲਾ

ਸੋਨੀ ਗੋਇਲ ਬਰਨਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਸਾਇੰਸ ਮੇਲਾ ਲਗਾਇਆ ਗਿਆ। ਇਸ ਮੌਕੇ ਅਧਿਆਪਕਾ ਤੋ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀਆ ਨੂੰ ਵਿਦਿਆਰਥੀਆ ਨੇ ਆਪਣੀ ਜਾਣਕਾਰੀ ਦੇ ਹੁਨਰ…

ਸੀਐਮ ਦੀ ਯੋਗਸ਼ਾਲਾ ਚ ਵੱਧ ਚੜ ਭਾਗ ਲੈ ਰਹੇ ਕਲੋਨੀ ਵਾਸੀ

ਮਨਿੰਦਰ ਸਿੰਘ, ਬਰਨਾਲਾ ਸੀਐਮ ਦੀ ਯੋਗਸ਼ਾਲਾ ਦਾ ਲੋਕ ਵਿੱਚ ਵੱਡੀ ਮਾਤਰਾ ਚ ਲਾਹਾ ਲੈਂਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਪੂਰੇ ਸ਼ਹਿਰਾਂ ਦੇ ਪਿੰਡਾਂ ਵਿੱਚ ਸੀਐਮ ਦੀ ਯੋਗਸ਼ਾਲਾ ਤਹਿਤ ਚੱਲ…

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵੱਲੋਂ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ

ਹਰੀਸ਼ ਗੋਇਲ ਬਰਨਾਲਾ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਡਿਪਟੀ ਕਮਿਸ਼ਨਰ, ਬਰਨਾਲਾ ਵੱਲੋਂ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਮੁੱਖ ਮੰਤਰੀ…

ਸਰਕਾਰੀ ਹਾਈ ਸਕੂਲ ਬਦਰਾ ‘ਚ ਵਿਗਿਆਨ ਤੇ ਗਣਿਤ ਮੇਲੇ ਦਾ ਆਯੋਜਨ

ਤਜਿੰਦਰ ਪਿੰਟਾ ਬਰਨਾਲਾ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਪੱਧਰੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ…

ਬਾਲ ਭਲਾਈ ਸੰਸਥਾਵਾਂ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ, ਡਿਪਟੀ ਕਮਿਸ਼ਨਰ

ਸੋਨੀ ਗੋਇਲ ਬਰਨਾਲਾ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਬੱਚਿਆਂ ਨਾਲ ਸਬੰਧਿਤ ਚੱਲ ਰਹੀਆਂ ਬਾਲ ਭਲਾਈ ਸੰਸਥਾਵਾਂ ਆਪਣਾ ਪੰਜੀਕਰਣ…

ਨੈਸ਼ਨਲ ਸਕੂਲ ਖੇਡਾਂ ਵਾਲੀਬਾਲ ‘ਚ ਪੰਜਾਬ ਦੀਆਂ ਕੁੜੀਆਂ ਨੇ ਹਰਿਆਣਾ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ

ਮਨਿੰਦਰ ਸਿੰਘ ਬਰਨਾਲਾ ਪੰਜਾਬ ਦੀ ਟੀਮ ‘ਚ ਸ਼ਾਮਲ ਸਨ ਪਿੰਡ ਬਡਬਰ ਦੀਆਂ 3 ਖਿਡਾਰਨਾਂ ਦੋ ਦਹਾਕਿਆਂ ਤੋਂ ਵੀ ਜਿਆਦਾ ਲੰਬੇ ਅਰਸੇ ਦਾ ਸੋਕਾ ਤੋੜਦਿਆਂ ਪੰਜਾਬ ਦੀਆਂ ਕੁੜੀਆਂ ਨੇ 67ਵੀਆਂ ਨੈਸ਼ਨਲ…

ਨਗਰ ਨਿਗਮ ਅੰਮ੍ਰਿਤਸਰ 50 ਲੱਖ ਰੁਪਏ ਦੀ ਲਾਗਤ ਨਾਲ ਦੋ ਆਰਗੈਨਿਕ ਵੇਸਟ ਕਨਵਰਟਰ ਸ੍ਰੀ ਹਰਿਮੰਦਰ ਸਾਹਿਬ

ਯੂਨੀਵਿਸੀਜਨ ਨਿਊਜ਼ ਇੰਡੀਆ ਸ਼੍ਰੀ ਅੰਮ੍ਰਿਤਸਰ ਅਤੇ ਦੁਰਗਿਆਣਾ ਮੰਦਰ ਨੂੰ ਫੁੱਲਾਂ ਅਤੇ ਗਿੱਲੇ ਕੂੜੇ ਦੇ ਕੰਪੋਜ਼ਿਟ ਲਈ ਸੌਂਪੇਗਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ. ਘਨਸ਼ਿਆਮ ਥੋਰੀ ਨੇ ਇੱਕ…

ਤੀਜਾ ਵਾਤਾਵਰਨ ਸੰਭਾਲ ਮੇਲਾ ਲੁਧਿਆਣਾ ਵਿਖੇ 3 ਤੇ 4 ਫਰਵਰੀ ਨੂੰ ਲੱਗੇਗਾ- ਕਾਰਜਕਾਰੀ ਇੰਜੀਨੀਅਰ

ਯੂਨੀਵਿਸੀਜਨ ਨਿਊਜ਼ ਇੰਡੀਆ ਸ਼੍ਰੀ ਅੰਮ੍ਰਿਤਸਰ ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ…

ਜੇਲ੍ਹ ਵਿਚ ਬੰਦ ਗਰੀਬ ਕੈਦੀਆਂ ਦੀ ਜਮਾਨਤ ਰਾਸ਼ੀ ਤੇ ਜੁਰਮਾਨੇ ਭਰੇਗੀ ਸਰਕਾਰ-ਡਿਪਟੀ ਕਮਿਸ਼ਨਰ

ਯੂਨੀਵਿਸੀਜਨ ਨਿਊਜ਼ ਇੰਡੀਆ ਸ਼੍ਰੀ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਕੈਦੀਆਂ ਦੀ ਸ਼ਨਾਖਤ ਬਾਰੇ ਕਮੇਟੀ ਗਠਿਤ ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ ਹੋਣ ਕਾਰਨ ਆਪਣੀ…

ਡਿਪਟੀ ਕਮਿਸ਼ਨਰ ਨੇ ਸਵੈ ਰੱਖਿਆ ਲਈ ਸਕੂਲਾਂ ਵਿਚ ਲੜਕੀਆਂ ਦੀਆਂ ਕਲਾਸਾਂ ਸ਼ੁਰੂ ਕਰਵਾਈਆਂ

ਯੂਨੀਵਿਸੀਜਨ ਨਿਊਜ਼ ਇੰਡੀਆ ਸ਼੍ਰੀ ਅੰਮ੍ਰਿਤਸਰ ਲੜਕੀਆਂ ਨੂੰ ਡਰਾਈਵਿੰਗ ਸਿਖਾਉਣ ਦਾ ਵੀ ਕੀਤੀ ਜਾਵੇਗਾ ਉਪਰਾਲਾ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਸਮੇਂ ਦੀਆਂ ਚੁਣੌਤੀਆਂ ਨੂੰ ਟੱਕਰ ਦੇਣ ਲਈ ਲੜਕੀਆਂ ਨੂੰ…

ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਰੱਖੋ ਖਾਸ ਧਿਆਨ ਡਿਪਟੀ ਕਮਿਸ਼ਨਰ

ਯੂਨੀਵਿਸੀਜਨ ਨਿਊਜ਼ ਇੰਡੀਆ ਸ਼੍ਰੀ ਅੰਮ੍ਰਿਤਸਰ ਸਿਹਤ ਵਿਭਾਗ ਵਲੋਂ ਕੋਲਡ ਵੇਵ ਸੰਬਧੀ ਐਡਵਾਈਜਰੀ ਜਾਰੀ – ਸਿਵਲ ਸਰਜਨ ਡਾ ਵਿਜੇ ਕੁਮਾਰ 5 ਜਨਵਰੀ 2022 ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ੀਤ ਰੁੱਤ ਵਿਚ…