Month: January 2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਰਨਾਲਾ

5 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ ਸੋਨੀ ਗੋਇਲ ਬਰਨਾਲਾ 05 ਜਨਵਰੀ, 2024 ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਸਹਾਇਕ ਕਾਰਜਕਾਰੀ ਇੰਜੀਨੀਅਰ, ਵੰਡ…

ਸਿਹਤ ਵਿਭਾਗ ਵੱਲੋਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਰਦੀ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ:

ਸੋਨੀ ਗੋਇਲ ਬਰਨਾਲਾ ਵੱਧ ਰਹੀ ਸਰਦੀ ਵਿੱਚ ਬਜੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ: ਸਿਵਲ ਸਰਜਨ ਬਰਨਾਲਾ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੇਕਣਾ ਹੋ ਸਕਦਾ ਹੈ ਜਾਨ ਲਈ…

ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਸੀ.ਐਚ.ਸੀ. ਮਹਿਲ ਕਲਾਂ ਦਾ ਦੌਰਾ

ਮਨਿੰਦਰ ਸਿੰਘ ਬਰਨਾਲਾ ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਵੱਲੋਂ ਸੀ.ਐਚ.ਸੀ. ਮਹਿਲ ਕਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ…

ਈਕੋ-ਫਰੈਂਡਲੀ ਸ਼੍ਰੇਣੀ ਪੰਜਾਬ ਭਰ ਵਿੱਚੋਂ ਸਿਵਲ ਹਸਪਤਾਲ ਬਰਨਾਲਾ ਨੂੰ ਪਹਿਲਾ ਸਥਾਨ

ਸੋਨੀ ਗੋਇਲ ਬਰਨਾਲਾ ਸੀ.ਐਚ.ਸੀ. ਧਨੌਲਾ ਨੂੰ ਕਾਇਕਲਪ ਪ੍ਰੋਗਰਾਮ ਵਿੱਚ ਦੂਸਰਾ ਸਥਾਨਜ਼ਿਲ੍ਹੇ ਭਰ ‘ਚੋਂ ਪੀ.ਐਚ.ਸੀ. ਸ਼ਹਿਣਾ ਅਤੇ ਹੈਲਥ ਵੈਲਨੈਸ ਸੈਂਟਰ ਕੱਟੂ ਪਹਿਲਾ ਸਥਾਨ ਸਿਹਤ ਵਿਭਾਗ ਬਰਨਾਲਾ ਵੱਲੋਂ ਸੂਬੇ ਭਰ ‘ਚੋਂ ਆਪਣੀਆਂ…

ਜ਼ਿਲ੍ਹਾ ਬਰਨਾਲਾ ਦੇ 11 ਆਮ ਆਦਮੀ ਕਲੀਨਿਕਾਂ ‘ਚ ਹੁਣ ਤੱਕ 125081 ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ, ਮੀਤ ਹੇਅ

ਮਨਿੰਦਰ ਸਿੰਘ ਬਰਨਾਲਾ 49687 ਸਿਹਤ ਟੈਸਟ ਮੁਫ਼ਤ ਕੀਤੇ ਗਏ ਬਰਨਾਲਾ, ਹੰਡਿਆਇਆ ਅਤੇ ਭਦੌੜ ਵਿਖੇ ਖੋਲ੍ਹੇ ਜਾਣਗੇ ਨਵੇਂ ਆਮ ਆਦਮੀ ਕਲੀਨਿਕ ਜ਼ਿਲ੍ਹਾ ਬਰਨਾਲਾ ਦੇ ਕੁੱਲ 11 ਆਮ ਆਦਮੀ ਕਲੀਨਿਕਾਂ ‘ਚ ਹੁਣ…

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੀ.ਐਮ. ਜਵਾਹਰ ਨਵੋਦਿਆ ਵਿਦਿਆਲਾ ਢਿੱਲਵਾਂ,ਬਰਨਾਲਾ ਲਈ ਇੰਟਰਵਿਊ

ਹਰੀਸ਼ ਗੋਇਲ ਬਰਨਾਲਾ ਬਰਨਾਲਾ, 3 ਜਨਵਰੀ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੀ.ਐਮ. ਜਵਾਹਰ ਨਵੋਦਿਆ ਵਿਦਿਆਲਾ ਢਿੱਲਵਾਂ,ਬਰਨਾਲਾ ਨਾਲ ਤਾਲਮੇਲ ਕਰਕੇ ਮਿਤੀ 05 ਜਨਵਰੀ 2024 ਦਿਨ ਸ਼ੁੱਕਰਵਾਰ ਨੂੰ ਸਵੇਰੇ 10…

ਐਨਆਰਆਈ ਪ੍ਰਦੀਪ ਸਿੰਘ ਨੇ ਸਰਕਾਰੀ ਸਕੂਲ ਦੇ ਬੱਚਿਆਂ ਨਾਲ ਮਨਾਇਆ ਨਵਾਂ ਸਾਲ

ਸੋਨੀ ਗੋਇਲ ਬਰਨਾਲਾ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਮਿਡਲ ਸਕੂਲ ਬਾਜਵਾ ਪੱਤੀ ਵਿਖੇ ਐਨਆਰਆਈ ਅਤੇ ਸਮਾਜ ਸੇਵੀ ਪ੍ਰਦੀਪ ਸਿੰਘ ਦੁਆਰਾ ਆਪਣੇ ਪਰਿਵਾਰ ਸਾਹਿਤ ਯੂਐਸਏ ਤੋਂ ਆ ਕੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ…

ਪੰਜਾਬ ਵਿੱਚ ਕਾਂਗਰਸ ਆਪ ਨਾਲ ਨਹੀਂ ਕਰੇਗੀ ਗੱਠਜੋੜ,ਆਪਣੇ ਦਮ ਤੇ ਲੜੇਗੀ ਲੋਕ ਸਭਾ ਦੀਆਂ ਚੋਣਾ, ਬਾਖ਼ੂਬੀ ਨਿਭਾ ਰਹੀ ਹੈ ਕਾਂਗਰਸ ਵਿਰੋਧੀ ਧਿਰ ਦੀ ਭੂਮਿਕਾ ਕੱਕੜ

ਅੰਮ੍ਰਿਤਸਰ ਕ੍ਰਿਸ਼ਨ ਸਿੰਘ ਦੁਸਾਂਝ ਪੰਜਾਬ ਵਿੱਚ ਕਾਂਗਰਸ ਪਾਰਟੀ ਆ ਰਹੀਆਂ ਲੋਕ ਇਸ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਸ੍ਰ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੀ ਅਗਵਾਈ ਵਿੱਚ ਪੂਰੀ…

ਡਾਕਟਰ ਖਿਲਾਫ ਮੁੜ ਤੋਂ ਧਰਨੇ ਤੇ ਪੀੜਤ ਦਾ ਪਰਵਾਰ

ਮਨਿੰਦਰ ਸਿੰਘ, ਬਰਨਾਲਾ ਕਹਿੰਦੇ ਧਮਕੀਆਂ ਦਿੰਦਾ ਹੈ ਡਾਕਟਰ ਦਾ ਪਰਿਵਾਰ – ਸੁਮਿਤ ਗੋਇਲ ਐਸਐਸਪੀ ਬਰਨਾਲਾ ਨੂੰ ਕੀਤੀ ਸ਼ਿਕਾਇਤ, ਡੀ ਐਸ ਪੀ ਬਰਨਾਲਾ ਕਰਨਗੇ ਕਾਰਵਾਈ ਪਿਛਲੇ ਦਿਨੀ ਬਰਨਾਲਾ ਦੇ ਸਿਵਲ ਹਸਪਤਾਲ…

ਐਮ.ਪੀ ਔਜਲਾ ਨੇ ਪਾਰਲੀਮੈਂਟ ‘ਚ ਬਹਾਦਰੀ ਵਾਲਾ ਕੰਮ ਕਰਕੇ ਦੇਸ਼, ਪੰਜਾਬ ਤੇ ਸਿੱਖ ਕੌਮ ਦਾ ਨਾਮ ਪੂਰੀ ਦੁਨੀਆਂ ‘ਚ ਰੌਸ਼ਨ ਕੀਤਾ: ਸੋਨੂੰ ਜੰਡਿਆਲਾ ਐਮ.ਪੀ ਔਜਲਾ ਨੂੰ ਮਿਲੇ ‘ਭਾਰਤ ਰਤਨ’

ਅੰਮ੍ਰਿਤਸਰ, ਕ੍ਰਿਸ਼ਨ ਸਿੰਘ ਦੁਸਾਂਝ ਬੀਤੇ ਦਿਨੀ ਦੇਸ਼ ਦੀ ਪਾਰਲੀਮੈਂਟ ਵਿੱਚ ਕੁੱਝ ਸ਼ਰਾਰਤੀ ਅਨਸਰ ਸਮੋਕ ਬੰਬ ਲੈ ਕੇ ਵੜ ਗਏ ਸਨ, ਜਿੰਨਾਂ ਨੂੰ ਅੰਮ੍ਰਿਤਸਰ ਦੇ ਦਲੇਰ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ…

ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਸਨੀ ਮਹਿਰਾ, ਅੰਮ੍ਰਿਤਸਰ ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ੍ਹ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਦੀ ਅਗਵਾਹੀ ਹੇਠਾਂ ਸਿਵਲ ਹਸਪਤਾਲ ਮਜੀਠਾ ਵਿਖੇ…

ਗੋਲਬਾਗ ਪਾਰਕ ਵਿਚ ਫੂਡ ਸਟਰੀਟ ਬਨਾਉਣ ਲਈ ਕਮਿਸ਼ਨਰ ਕਾਰਪੋਰੇਸ਼ਨ ਵੱਲੋਂ ਇਲਾਕੇ ਦਾ ਦੌਰਾ

ਨਰਿੰਦਰ ਸੇਠੀ, ਅੰਮ੍ਰਿਤਸਰ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਅਤੇ ਕੈਂਰੋ ਮਾਰਕੀਟ ਵਿਚ ਬਣ ਰਹੀ ਕਾਰ ਪਾਰਕਿੰਗ ਦਾ ਵੀ ਕੀਤਾ ਦੌਰਾ 4 ਜਨਵਰੀ 2024 ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਜਿੰਨਾ ਕੋਲ ਅੰਮ੍ਰਿਤਸਰ…

ਜਥੇਦਾਰ ਕਾਉਂਕੇ ਮਾਮਲੇ ’ਚ ਸੁਖਬੀਰ ਬਾਦਲ ਆਪਣੀ ਸਥਿਤੀ ਸਪਸ਼ਟ ਕਰੇ: ਪ੍ਰੋ. ਸਰਚਾਂਦ ਸਿੰਘ

ਕ੍ਰਿਸ਼ਨ ਦੋਸਾਂਝ, ਅੰਮ੍ਰਿਤਸਰ ਫ਼ਖਰ ਏ ਕੌਮ ਦੀ ਅਗਵਾਈ ਦੀਆਂ ’ਪੰਥਕ ਸਰਕਾਰਾਂ’ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਕ ਜਥੇਦਾਰ ਨੂੰ ਇਨਸਾਫ਼ ਦੇਣਾ ਜ਼ਰੂਰੀ ਨਹੀਂ ਸਮਝਿਆ ਮੁੱਖ ਮੰਤਰੀ ਭਗਵੰਤ ਮਾਨ ਇਸ…

16 ਏਕੜ ’ਚ ਨਵੇਂ ਸਾਲ ਦੇ ਆਗਮਨ ’ਤੇ ਰੱਖੇ ਸ਼੍ਰੀ ਰਮਾਇਣ ਪਾਠ ਦੇ ਭੋਗ ’ਤੇ ਸ਼ਰਧਾਲੂਆਂ ਦੀ ਉਮੜੀ ਭੀੜ

ਮਨਿੰਦਰ ਸਿੰਘ, ਬਰਨਾਲਾ ਸ਼੍ਰੀ ਗਨੇਸ਼ ਉਤਸਵ ਕਮੇਟੀ 16 ਏਕੜ ਬਰਨਾਲਾ ਵਲੋਂ ਕਾਲੋਨੀ ਨਿਵਾਸੀਆਂ ਦੇ ਸਹਿਯੋਗ ਨਾਲ 16 ਏਕੜ ਦੇ ਪਾਰਕ ਨੰਬਰ ਇਕ (ਵੱਡਾ ਪਾਰਕ) ’ਚ ਨਵੇ ਸਾਲ ਦੇ ਆਗਮਨ ’ਤੇ…

ਬੇਟਾ ਬਚਾਓ, ਖਿਡਾਰੀ ਬਣਾਓ’ ਮੁਹਿੰਮ ਦੀ ਕੀਤੀ ਸ਼ੁਰੂਆਤ ਪਹਿਲੇ ਪੜਾਅ ’ਚ ਨਸ਼ਿਆਂ ਖਿਲਾਫ ਕੱਢੀ ਜਾਗਰੂਕਤਾ ਰੈਲੀ

ਸ੍ਰੀ ਅੰਮ੍ਰਿਤਸਰ ਸਾਹਿਬ (ਕ੍ਰਿਸ਼ਨ ਸਿੰਘ ਦੁਸਾਂਝ) ਸਮਾਜ ਸੇਵਕ ਗਗਨਦੀਪ ਵਲੋਂ ਕੀਤਾ ਉਪਰਾਲਾ ਸ਼ਲਾਘਾਯੋਗ ਏਡੀਸੀਪੀ ਟ੍ਰੈਫਿਕ ਅਮਨਦੀਪ ਕੌਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਨ ਲਈ ‘ਬੇਟਾ ਬਚਾਓ, ਖਿਡਾਰੀ ਬਣਾਓ’ ਮੁਹਿੰਮ ਦੀ…