Month: February 2024

ਨਵੀਆਂ ਅਹੁਦੇਦਾਰੀਆਂ ਨਾਲ ਪਾਰਟੀ ਦੀ ਨੀਂਹ ਹੋਵੇਗੀ ਮਜ਼ਬੂਤ- ਚੇਅਰਮੈਨ ਰਣਜੋਧ ਸਿੰਘ ਹਡਾਣਾ

ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ ਮਨਿੰਦਰ ਸਿੰਘ, ਪਟਿਆਲਾ 5 ਫਰਵਰੀ ਚੇਅਰਮੈਨ ਪੀ ਆਰ ਟੀ ਸੀ ਅਤੇ ਸੂਬਾ ਸਕੱਤਰ ਪੰਜਾਬ ਰਣਜੋਧ ਸਿੰਘ ਹਡਾਣਾ ਨੇ ਆਪ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ…

ਚੋਰੀ ਦੇ ਸਮਾਨ ਸਮੇਤ ਚੋਰ ਗ੍ਰਿਫਤਾਰ

ਮਨਿੰਦਰ ਸਿੰਘ, ਬਰਨਾਲਾ ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਘਰ ’ਚ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਕੁਲਦੇਵ ਸਿੰਘ…

ਮਨਜੀਤ ਸਿੰਘ ਚੀਮਾ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਜੋਂ ਚਾਰਜ ਸੰਭਾਲਿਆ

ਵਰਿੰਦਰ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ, ਡਾ ਪੂਨਾਮਪ੍ਰੀਤ ਕੌਰ ਨੇ ਉਪ ਮੰਡਲ ਮੈਜਿਸਟ੍ਰੇਟ ਤਪਾ ਵੱਜੋਂ ਅਹੁਦਾ ਸੰਭਾਲਿਆ ਮਨਿੰਦਰ ਸਿੰਘ, ਤਪਾ/ਬਰਨਾਲਾ 5 ਫਰਵਰੀ ਲੈਫਟੀਨੈਂਟ ਕਰਨਲ ਸ ਮਨਜੀਤ ਸਿੰਘ ਚੀਮਾ (ਸੇਵਾ…

ਇੰਸਪੈਕਟਰ ਜਸਵਿੰਦਰ ਸਿੰਘ ਥਾਣਾ ਸਿਟੀ 1 ਦੇ ਐਸ ਐੱਚ ਓ ਨਿਯੁਕਤ

ਮਨਿੰਦਰ ਸਿੰਘ, ਬਰਨਾਲਾ ਬਰਨਾਲਾ ਦੇ ਥਾਣਾ ਸਿਟੀ 1 ਵਿਖੇ ਇੰਸਪੈਕਟਰ ਜਸਵਿੰਦਰ ਸਿੰਘ ਨੂੰ ਬਤੌਰ ਥਾਣਾ ਮੁੱਖੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਇੰਸਪੈਕਟਰ ਜਸਵਿੰਦਰ ਸਿੰਘ ਇਸ ਤੋਂ ਪਹਿਲਾਂ ਪਟਿਆਲਾ…

ਭਾਕਿਯੂ (ਏਕਤਾ) ਡਕੌਂਦਾ ਵੱਲੋਂ 12 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਦਿੱਤੇ ਜਾਣਗੇ ਧਰਨੇ-ਮਨਜੀਤ ਧਨੇਰ

ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖ਼ੀ ਲਈ ਬੁਢਲਾਡਾ ਵਿਖੇ ਪੱਕਾ ਮੋਰਚਾ ਤੀਹਵੇਂ ਦਿਨ ਵਿੱਚ ਦਾਖ਼ਲ ਸੋਨੀ ਗੋਇਲ, ਬਰਨਾਲਾ 04 ਫਰਵਰੀ – ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਮਾਨਸਾ ਜ਼ਿਲ੍ਹੇ…

ਕੈਬਿਨਟ ਸਿਹਤ ਮੰਤਰੀ ਡਾ ਬਲਬੀਰ ਸਿੰਘ ਨਵ-ਨਿਯੁਕਤ ਜਿਲ੍ਹਾ ਮੀਡੀਆ ਇੰਚਾਰਜ ਅਰਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਮਨਿੰਦਰ ਸਿੰਘ, ਪਟਿਆਲਾ 4 ਫਰਵਰੀ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਪਾਰਟੀ ਦੀ ਨੀਂਹ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਯੂਥ ਨੂੰ ਅਹਿਮ ਅਹੁਦੇਦਾਰੀਆਂ ਸੋਂਪੀਆ ਗਈਆ ਹਨ। ਇਨ੍ਹਾਂ ਅਹੁਦੇਦਾਰੀਆਂ ਵਿਚੋਂ…

ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ- ਈਟੀਓ

15 ਕਰੋੜ ਰੁਪਏ ਦੀ ਲਾਗਤ ਨਾਲ ਦੋ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ ਨਰਿੰਦਰ ਸੇਠੀ, ਅੰਮ੍ਰਿਤਸਰ 4 ਫਰਵਰੀ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਇਲਾਕੇ…

ਲਖਵੀਰ ਸਿੰਘ ਨੇ ਸੰਭਾਲਿਆ ਥਾਣਾ ਸਿਟੀ ਦੋ ਦਾ ਚਾਰਜ

ਮਨਿੰਦਰ ਸਿੰਘ, ਬਰਨਾਲਾ ਬਰਨਾਲਾ ਦੇ ਥਾਣਾ ਸਿਟੀ ਦੋ ਵਿਖੇ ਇੰਸਪੈਕਟਰ ਲਖਵੀਰ ਸਿੰਘ ਨੂੰ ਬਤੌਰ ਥਾਣਾ ਮੁੱਖੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਇੰਸਪੈਕਟਰ ਲਖਵੀਰ ਸਿੰਘ ਇਸ ਤੋਂ ਪਹਿਲਾਂ ਪਟਿਆਲਾ…

ਪੰਜਾਬ ਦੇ ਮਾਨ ਮੱਤੇ ਇਤਿਹਾਸ ਦਰਸਾਉਂਦੀ ਝਾਕੀਆਂ ਪਹੁੰਚੀਆਂ ਬਰਨਾਲ ਸ਼ਹਿਰ ਚ

ਮਾਈ ਭਾਗੋ, ਪੰਜਾਬ ਦੇ ਸੂਰਮਿਆਂ ਬਾਰੇ ਲੋਕਾਂ ਨੇ ਵੇਖੀਆਂ ਝਾਕੀਆਂ ਮਨਿੰਦਰ ਸਿੰਘ, ਬਰਨਾਲਾ 4 ਫਰਵਰੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ…

ਮੇਰੇ ਐਮ.ਪੀ. ਹਲਕੇ ਵਿੱਚ ਕਿਸੇ ਨਾਲ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸਿਮਰਨਜੀਤ ਸਿੰਘ ਮਾਨ

ਸ. ਮਾਨ ਨੇ ਕਿਹਾ ਕਿ ਮੇਰੇ ਲੋਕ ਸਭਾ ਹਲਕਾ ਸੰਗਰੂਰ ਵਿੱਚ ਕਿਸੇ ਨਾਲ ਵੀ ਸਰਕਾਰੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਸਰਕਾਰ ਦੀ ਹਰ ਜਿਆਦਤੀ…

Big Breaking : ਪੰਜਾਬ ਦੇ ਗਵਰਨਰ ਨੇ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ

ਯੂਨੀਵਿਜ਼ਨ ਨਿਊਜ਼ ਇੰਡੀਆ, ਚੰਡੀਗੜ੍ਹ ਵੱਡੀ ਖ਼ਬਰ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ…

ਕਬੱਡੀ ਖਿਡਾਰੀਆਂ ਖਿਲਾਫ ਦਰਜ਼ ਪੁਲਿਸ ਕੇਸ ਰੱਦ ਕਰਵਾਉਣ ਲਈ ਕੈਬਨਿਟ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਧਰਨੇ ਦਾ ਐਲਾਨ

ਸੋਨੀ ਗੋਇਲ, ਬਰਨਾਲਾ ਇੱਕ ਪੁਲਿਸ ਮੁਲਾਜਮ ਦੀ ਮੌਤ ਦੇ ਮਾਮਲੇ ਵਿੱਚ ਚਾਰ ਕਬੱਡੀ ਖਿਡਾਰੀਆਂ ਖਿਲਾਫ ਦਰਜ਼ ਪੁਲਿਸ ਕੇਸ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਵੱਲੋਂ ਕੈਬਨਿਟ ਮੰਤਰੀ ਗੁਰਮੀਤ…

ਭਾਕਿਯੂ ਡਕੌਂਦਾ 16 ਫਰਵਰੀ ਨੂੰ ਪੇਂਡੂ ਭਾਰਤ ਬੰਦ ਦੇ ਸੱਦੇ ਤੇ ਕਰੇਗੀ ਵੱਡੀ ਪੱਧਰ ਤੇ ਸ਼ਮੂਲੀਅਤ ਬੁਰਜਗਿੱਲ

ਹਰੀਸ਼ ਗੋਇਲ, ਬਰਨਾਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿੱਖੇ ਹੋਈ ਜਿਸਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਸੰਯੁਕਤ ਕਿਸਾਨ…

16 ਫਰਬਰੀ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਨਾਉਣ ਦੀ ਠੋਸ ਵਿਉਂਤਬੰਦੀ

ਮਨਿੰਦਰ ਸਿੰਘ, ਬਰਨਾਲਾ 5 ਫਰਵਰੀ ਨੂੰ (ਬਰਨਾਲਾ ਹੰਢਿਆਇਆ, ਮਹਿਲਕਲਾਂ, ਧਨੌਲਾ, ਤਪਾ, ਭਦੌੜ) ਵਿਖੇ ਕੀਤੀਆਂ ਜਾਣਗੀਆਂ ਤਿਆਰੀ ਮੀਟਿੰਗਾਂ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਫੈਡਰੇਸ਼ਨਾਂ ਦੇ ਸੱਦੇ ਤੇ 16 ਫਰਬਰੀ ਦੇ…