ਮੈਡੀਕਲ ਪ੍ਹੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਨੂੰ ਦਿੱਤਾ ਗਿਆ ਮੰਗ ਪੱਤਰ ।
ਬਰਨਾਲਾ 09 ਮਈ ( ਸੋਨੀ ਗੋਇਲ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦੇ ਯਾਦ ਕਰਾਉਂਦਿਆਂ ਮੰਤਰੀ ਮੀਤ ਹੇਅਰ ਨੂੰ ਮੰਗ ਪੱਤਰ ਦਿੱਤਾ ਗਿਆ । ਮੈਡੀਕਲ ਪ੍ਰੈਕਟੀਸ਼ਨਰ…