Month: January 2025

ਬਰਨਾਲਾ ’ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਬੱਸ ਤੇ ਕਾਰ ਦੀ ਟੱਕਰ ‘ਚ ਔਰਤ ਦੀ ਮੌਤ

ਮਨਿੰਦਰ ਸਿੰਘ ਬਰਨਾਲਾ ਮਹਿਲਕਲਾਂ, 10 ਜਨਵਰੀ-ਜ਼ਿਲ੍ਹਾ ਬਰਨਾਲਾ ਦੇ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਪਿੰਡ ਵਜੀਦਕੇ ਕਲਾਂ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ’ਚ ਇਕ ਔਰਤ ਦੀ ਮੌਤ ਹੋਣ ਦਾ…

ਨਸ਼ੇ ਨੂੰ ਠੱਲ੍ਹ ਪਾਉਣ ਲਈ ਨਵੀਂ ਪਾਲਿਸੀ ਦੀ ਨਹੀਂ ਬਲਕਿ ਇਮਾਨਦਾਰੀ ਨਾਲ ਕੰਮ ਕਰਨ ਦੀ ਲੋੜ: ਅਰਵਿੰਦ ਖੰਨਾ

ਤਿੰਨ ਸਾਲ ਦੇ ਸਮੇਂ ‘ਚ ਨਸ਼ੇ ਨੂੰ ਠੱਲ੍ਹ ਪਾਉਣ “ਚ ਨਾਕਾਮ ਰਹੀ ਹੈ ਆਪ ਸਰਕਾਰ: ਅਰਵਿੰਦ ਖੰਨਾ ਮਨਿੰਦਰ ਸਿੰਘ, ਸੰਗਰੂਰਹੱਕ਼ ਸੱਚ ਦਾ ਜ਼ਫ਼ਰਨਾਮਾ 8 ਜਨਵਰੀ, ਭਾਰਤੀ ਜਨਤਾ ਪਾਰਟੀ ਦੇ ਸੂਬਾ…

ਬੇਅੰਤ ਸਿੰਘ ਬਖਤਗੜ ਸ਼ੀ੍ ਗੁਰੂ ਗ੍ੰਥ ਸਾਹਿਬ ਸਤਿਕਾਰ ਸਭਾ ਵੱਲੋਂ ਖੂਨਦਾਨ ਕੈੰਪ ਲਗਾਇਆ ਗਿਆ।

ਬਰਨਾਲਾ 05 ਜਨਵਰੀ ( ਸੋਨੀ ਗੋਇਲ ) ਸ਼ੀ੍ ਗੁਰੂ ਗ੍ੰਥ ਸਾਹਿਬ ਸਤਿਕਾਰ ਸਭਾ ਰਜਿ ਬਰਨਾਲਾ ਵੱਲੋਂ ਖੂਨਦਾਨੀਆਂ ਦੇ ਸਹਿਯੋਗ ਨਾਲ ਮਹੀਨੇ ਦੀ 5ਤਰੀਕ ਨੂੰ ਸਵੇਰੇ 9 ਤੋੰ 2ਵਜੇ ਤੱਕ ਗੁਰਦੁਆਰਾ…

ਬਰਨਾਲਾ-ਮੋਗਾ ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ, ਮਹਾਪੰਚਾਇਤ ਜਾ ਰਹੀ ਕਿਸਾਨਾਂ ਦੀ ਬੱਸ ਪਲਟੀ 3 ਮਹਿਲਾ ਕਿਸਾਨਾਂ ਦੀ ਮੌਤ

ਬਰਨਾਲਾ 04 ਜਨਵਰੀ ਸੋਨੀ ਗੋਇਲ ਪੰਜਾਬ ਦੇ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਠਿੰਡਾ ‘ਚ ਮਹਾਪੰਚਾਇਤ ਲਈ ਜਾ ਰਹੀ ਕਿਸਾਨਾਂ ਦੀ ਬੱਸ ਹਾਦਸੇ ਦਾ…

ਪੰਜਾਬ ‘ਚ ਡਾਕਟਰ ਇਕ ਵਾਰ ਫਿਰ ਹੜਤਾਲ ‘ਤੇ ਜਾ ਸਕਦੇ ਹਨ, ਓਪੀਡੀ ਸੇਵਾਵਾਂ ਕਰਨਗੇ ਬੰਦ

ਯੂਨੀਵਿਜ਼ਨ ਨਿਊਜ਼ ਇੰਡੀਆ ਬਰਨਾਲਾ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਇੱਕ ਵਾਰ ਫਿਰ ਹੜਤਾਲ ‘ਤੇ ਜਾ ਸਕਦੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪਿਛਲੀ ਵਾਰ ਹੜਤਾਲ ਖਤਮ ਕਰਨ…

ਪੰਜਾਬ ਦੇ 12 ਜ਼ਿਲਿਆਂ ‘ਚ ਅੱਜ ਧੁੰਦ ਦੇ ਨਾਲ ਤੂਫਾਨ ਦਾ ਅਲਰਟ, ਮੀਂਹ ਦੀ ਵੀ ਸੰਭਾਵਨਾ, ਫਲਾਈਟਾਂ ਡਾਇਵਰਟ, ਦੇਖੋ ਵੀਡੀਓ

04 ਜਨਵਰੀ ਸੋਨੀ ਗੋਇਲ ਪੰਜਾਬ ‘ਚ ਠੰਡ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ…

ਬਰਨਾਲਾ ‘ਚ ਭਾਕਿਯੂ ਉਗਰਾਹਾਂ ਦੀ ਬੱਸ ਪਲਟੀ, 4 ਮੌਤਾਂ ਤੇ ਕਈ ਜ਼ਖ਼ਮੀ

ਮਨਿੰਦਰ ਸਿੰਘ ਬਰਨਾਲਾ ਸ਼ਨਿੱਚਰਵਾਰ ਸਵੇਰੇ 11 ਵਜੇ ਦੇ ਕਰੀਬ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਹੰਡਿਆਇਆ ਚੌਂਕ ਨਜ਼ਦੀਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਸ ਪਲਟ ਜਾਣ ਨਾਲ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ…