ਬਰਨਾਲਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ , ਨਾਕਾਬੰਦੀ ‘ਤੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਗ੍ਰਿਫ਼ਤਾਰ
ਬਰਨਾਲਾ 28 ਮਾਰਚ ( ਸੋਨੀ ਗੋਇਲ ) ਪੰਜਾਬ ਪੁਲਿਸ ਐਕਸ਼ਨ ਮੋਡ ‘ਚ ਹੈ। ਹਰ ਰੋਜ਼ ਮੁੱਠਭੇੜ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ, ਅੱਜ ਸਵੇਰੇ ਬਰਨਾਲਾ-ਮਾਨਸਾ ਮੁੱਖ ਸੜਕ ਧੌਲਾ…