ਬੀਮਾ ਕੰਪਨੀ ਨੂੰ ਕਲੇਮ ਦੀ ਰਕਮ 1,84,185/- ਰੁਪਏ ਬੀਮੇ ਦੇ ਸਮੇਤ ਵਿਆਜ਼ ਅਤੇ ਹਰਜ਼ਾਨਾ ਅਦਾ ਕਰਨ ਦਾ ਹੁਕਮ
ਬਰਨਾਲਾ,03 ਮਈ (ਹਰਵਿੰਦਰ ਸਿੰਘ ਕਾਲਾ) ਮਾਨਯੋਗ ਉਪਭੋਗਤਾ ਕਮਿਸ਼ਨ ਬਰਨਾਲਾ ਦੇ ਪ੍ਰਧਾਨ ਅਸ਼ੀਸ਼ ਕੁਮਾਰ ਗਰੋਵਰ ਅਤੇ ਮੈਂਬਰ ਨਵਦੀਪ ਕੁਮਾਰ ਗਰਗ ਅਤੇ ਮੈਂਬਰ ਉਰਮਿਲਾ ਕੁਮਾਰੀ ਦੇ ਬੈਂਚ ਵੱਲੋਂ ਓਰੀਐਂਟਲ ਇੰਸ਼ੋਰੈਂਸ ਕੰਪਨੀ ਲਿਮਿਟਡ…