ਬਰਨਾਲਾ 22 ਮਈ (ਸੋਨੀ ਗੋਇਲ)
ਸ਼੍ਰੀ ਗੁਰੂ ਗ੍ੰਥ ਸਾਹਿਬ ਸਤਿਕਾਰ ਸਭਾ ਰਜਿ ਬਰਨਾਲਾ ਵੱਲੋਂ ਮਿਤੀ 24 ਮਈ ਦਿਨ ਸ਼ੁਕਰਵਾਰ ਨੂੰ ਸਵੇਰੇ 9 ਤੋੰ 2 ਵਜੇ ਤੱਕ ਬਲੱਡ ਬੈੰਕ ਸਿਵਲ ਹਸਪਤਾਲ ਬਰਨਾਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ।
ਸਾਰੇ ਖੂਨਦਾਨੀ ਵੀਰਾਂ ਅਤੇ ਭੈਣਾਂ ਦੇ ਸਹਿਯੋਗ ਨਾਲ ਲਗਾਇਆ ਜਾਂਦਾ ਹਾਂ।
ਨੌਜਵਾਨ ਵੀਰਾਂ ਨੂੰ ਅਪੀਲ ਹੈ ਕਿ ਥੈਲਾਸੀਮਕ ਰੋਗ ਦੇ ਬੱਚਿਆਂ ਲਈ, ਕੈਂਸਰ ਪੀੜਤ, ਐਕਸੀਡੈਂਟ ਕੇਸ, ਗਰਭਪਤੀ ਔਰਤਾਂ ਲਈ ਖ਼ੂਨਦਾਨ ਕੀਤਾ ਜਾਵੇ ।
ਇਹ ਜਾਣਕਾਰੀ ਜਗਵਿੰਦਰ ਸਿੰਘ ਭੰਡਾਰੀ ਨੇ ਦਿੱਤੀ ਹੈ।
Posted By SonyGoyal