Big News : ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ‘ਚ ਲਿਆ, ਸਕੂਲ ਖਿਲਾਫ ਦੇ ਰਹੇ ਸੀ ਧਰਨਾ

ਰਾਮਪੁਰਾ ਫੂਲ : ਸ਼ਹਿਰ ਦੇ ਸਰਵ ਹਿਤਕਾਰੀ ਸਕੂਲ ਖਿਲਾਫ ਧਰਨਾ ਦੇਣ ਸਮੇਂ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਸੋਮਵਾਰ ਨੂੰ ਸਰਵ ਹਿਤਕਾਰੀ ਸਕੂਲ ਪੁੱਜੇ ਸਨ ਤੇ ਉਨ੍ਹਾਂ ਸਕੂਲ ‘ਚ ਪੰਜਾਬੀ ਮਾਂ ਬੋਲੀ ਨੂੰ ਅੱਖੋਂ-ਪਰੋਖੇ ਕਰਨ ਦੇ ਦੋਸ਼ ਲਾਏ ਸਨ। ਇਸ ਦੌਰਾਨ ਲੱਖਾ ਸਿਧਾਣਾ ਤੇ … Continue reading Big News : ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ‘ਚ ਲਿਆ, ਸਕੂਲ ਖਿਲਾਫ ਦੇ ਰਹੇ ਸੀ ਧਰਨਾ