ਹੜ ਪ੍ਰਭਾਵਿਤਾਂ ਨੂੰ ਰਾਸ਼ਨ ਵੰਡਣ ਦਾ ਦੂਜਾ ਰਾਊਂਡ ਸ਼ੁਰੂ, ਪਹਿਲੇ ਰਾਊਂਡ ਵਿੱਚ 3835 ਪਰਿਵਾਰਾਂ ਨੂੰ ਵੰਡਿਆ ਰਾਸ਼ਨ – ਤਰੁਨ ਪ੍ਰੀਤ ਸਿੰਘ ਸੌਂਦ-ਫਾਜ਼ਿਲਕਾ ਦੇ ਰਾਹਤ ਕੈਂਪਾਂ ਵਿੱਚ 662 ਲੋਕਾਂ ਦੀ ਕੀਤੀ ਜਾ ਰਹੀ ਹੈ ਸੰਭਾਲ
ਫਾਜ਼ਿਲਕਾ 30 ਅਗਸਤ ( ਬਾਣੀ ਬਿਊਰੋ ) ਐਨਡੀਆਰਐਫ ਦੀ ਇੱਕ ਹੋਰ ਟੀਮ ਆਈ ਪੰਚਾਇਤ ਮੰਤਰੀ ਵੱਲੋਂ ਫਾਜ਼ਿਲਕਾ ਵਿਖੇ ਹੜ ਰਾਹਤ ਪ੍ਰਬੰਧਾਂ ਦੀ ਸਮੀਖਿਆ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ…