ਸੋਸ਼ਲ ਮੀਡੀਆ ਸਟਾਰ ਭਾਬੀ ਕਮਲ ਕੌਰ ਦੇ ਕਤਲ ਦਾ ਖਦਸ਼ਾ, ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ‘ਚੋਂ ਮਿਲੀ ਲਾਸ਼
ਬਠਿੰਡਾ 12 ਜੂਨ ( ਸੋਨੀ ਗੋਇਲ) ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ‘ਤੇ ਦੇਰ ਰਾਤ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ। ਇਹ ਲਾਸ਼ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਨੇੜੇ…