Category: Blog

Your blog category

ਮਿਠਾਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵਿੱਚ ਸਿੰਥੈਟਿਕ ਦੀ ਵਰਤੋਂ ਨਾ ਕਰਨ ਵਿਕਰੇਤਾ-ਡਿਪਟੀ ਕਮਿਸ਼ਨਰ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਹੋਈ ਮੀਟਿੰਗ

ਯੂਨੀਵਿਜ਼ਨ ਨਿਊਜ਼ ਇੰਡੀਆ ਮਾਨਸਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਹੋਈ, ਜਿਸ ਵਿੱਚ ਮਾਨਸਾ ਦੇ ਭੋਜਨ ਵਿਕਰੇਤਾ ਵੀ ਸ਼ਾਮਿਲ ਸਨ।…

ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਖ਼ਿਲਾਫ਼ ਭਾਕਿਯੂ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਵਫਦ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ।

ਸੋਨੀ ਗੋਇਲ ਬਰਨਾਲਾ ਜਲਦ ਖ੍ਰੀਦ ਸ਼ੁਰੂ ਨਾਂ ਕੀਤੀ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ – ਹਰਦਾਸਪੁਰਾ 10 ਨਵੰਬਰ ਅਨਾਜ ਮੰਡੀਆ ਵਿੱਚ ਕਿਸਾਨ 10-10 ਦਿਨ ਤੋਂ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ…

ਸਸਤੇ ਸਫਰ ਦਾ ਆਨੰਦ ਦੇਣ ਲਈ ਪੀ.ਆਰ.ਟੀ.ਸੀ ਨੇ ਦੋ ਏ ਸੀ ਵੋਲਵੋ ਬੱਸਾਂ ਕੀਤੀਆਂ ਲੋਕ ਸਪੁਰਦ

ਯੂਨੀਵਿਸਿਨ ਨਿਊਜ ਇੰਡੀਆ, ਪਟਿਆਲਾ 10 ਨਵੰਬਰ ਪੀ.ਆਰ.ਟੀ.ਸੀ ਦੇ ਬੇੜੇ ਵਿੱਚ ਦਿੱਲੀ ਏਅਰਪੋਰਟ ਨੂੰ ਜਾਣ ਵਾਲੇ ਲੋਕਾਂ ਦੇ ਸਸਤੇ ਅਤੇ ਸੁਖਾਲੇ ਸਫਰ ਲਈ ਦੋ ਬੱਸਾਂ ਹੋਰ ਸ਼ਾਮਲ ਕੀਤੀਆਂ ਗਈਆਂ ਹਨ। ਨਵੀਆਂ…

ਲੋਕਾਂ ਨੂੰ ਸਿਹਤ ਪ੍ਰਤੀ ਸੂਚੇਤ ਕਰਦਿਆਂ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣ ਦੀ ਅਪੀਲ:- ਵਿਧਾਇਕ ਸਰਾਰੀ

ਉਣੀਵਿਸਿਓਂ ਨਿਊਜ਼ ਇੰਡੀਆ ਫਾਜਿਲਕਾ 10 ਨਵੰਬਰ: ਸ ਫੌਜਾਂ ਸਿੰਘ ਸਰਾਰੀ ਵਿਧਾਇਕ ਹਲਕਾ ਗੁਰੂ ਹਰ ਸਹਾਏ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜੀ ਨੇ ਲੋਕਾਂ ਨੂੰ ਸਿਹਤ ਪ੍ਰਤੀ ਸੂਚੇਤ ਕਰਦਿਆਂ ਦੀਵਾਲੀ ਦਾ…

ਪੰਜਾਬ ਪ੍ਰਧਾਨ ਬਣਾਉਣ ਤੇ ਜਿਲਾ ਬਰਨਾਲਾ ਵਰਕਰਾਂ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਮਨਿੰਦਰ ਸਿੰਘ ਬਰਨਾਲਾ ਕਿਸਾਨ ਯੂਨੀਅਨ ਲੱਖੋਵਾਲ ਦੇ ਦੇ ਜਿਲ੍ਾ ਬਰਨਾਲਾ ਦੀ ਟੀਮ ਵੱਲੋਂ ਹਰਿੰਦਰ ਸਿੰਘ ਲੱਖੋਵਾਲ ਨੂੰ ਪੰਜਾਬ ਪ੍ਰਧਾਨ ਬਣਾਉਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਜਾਣਕਾਰੀ ਦਿੰਦੇ ਹੋਏ ਲਖੋਵਾਲ ਯੂਨੀਅਨ…

ਪੰਜਾਬੀ ਸਾਹਿਤ ਸਭਾ ਬਰਨਾਲਾ ਵੱਲੋਂ ਡਾ ਜਸਬੀਰ ਸਿੰਘ ਔਲ਼ਖ ਦਾ ਵਿਸ਼ੇਸ਼ ਸਨਮਾਨ

ਸੋਨੀ ਗੋਇਲ ਬਰਨਾਲਾ ਸਿਹਤ ਵਿਭਾਗ ਬਰਨਾਲਾ ਦਾ ਦਫਤਰੀ ਕੰਮਕਾਜ ਪੰਜਾਬੀ ਵਿੱਚ ਕਰਵਾਉਣ ਨੂੰ ਦਿੱਤੀ ਜਾਂਦੀ ਹੈ ਤਵੱਜੋ ਸਿਹਤ ਵਿਭਾਗ ਬਰਨਾਲਾ ਦਾ ਸਾਰਾ ਕੰਮਕਾਜ ਪੰਜਾਬੀ ਵਿੱਚ ਕਰਨ ਤੇ ਕਰਵਾਉਣ ਦੇ ਵਿਸ਼ੇਸ਼…

ਪਰਾਲੀ ਪ੍ਰਬੰਧਨ: ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਵੱਲੋਂ ਖੇਤਾਂ ‘ਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਕੀਤੀ ਜਾ ਰਿਹਾ ਹੈ ਪ੍ਰੇਰਿਤ

ਸੋਨੀ ਗੋਇਲ ਬਰਨਾਲਾ ਗੁਰੂ ਘਰਾਂ ਚੋਂ ਕਰਵਾਈ ਜਾ ਰਹੀ ਹੈ ਮੁਨਾਦੀ ਜ਼ਿਲ੍ਹਾ ਪੁਲਿਸ ਵੱਲੋਂ ਖੇਤਾਂ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਝੋਨੇ ਦੀ ਪਰਾਲੀ ਨੂੰ…

ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁੱਖੀ ਨੇ ਪਿੰਡ ਮੱਲੀਆਂ ਪੱਖੋ ਕੈਂਚੀਆਂ ਅਤੇ ਚੁੰਘਾਂ ਵਿਖੇ ਪਹੁੰਚ ਕੇ ਖੇਤਾਂ ਵਿਚ ਅੱਗ ਬੁਝਵਾਈ ਮੁੱਖ ਖੇਤੀਬਾੜੀ ਅਫ਼ਸਰ ਨੇ ਆਪ ਪਿੰਡ ਮੱਲੀਆਂ ਵਿਖੇ ਅੱਗ ਬੁਝਾਈ

ਸੋਨੀ ਗੋਇਲ ਬਰਨਾਲਾ ਖੇਤਾਂ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਜ਼ਿਲ੍ਹਾ ਸਿਵਿਲ ਅਤੇ ਪੁਲਸ ਪ੍ਰਸ਼ਾਸਨ ਪੱਬਾਂ ਭਾਰ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ…

ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 707968 ਮੀਟਰਕ ਟਨ ਝੋਨੇ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਯੂਨੀਵਿਜ਼ਨ ਨਿਊਜ਼ ਇੰਡੀਆ ਅੰਮ੍ਰਿਤਸਰ 507.72 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਅਦਾਇਗੀ 8 ਨਵੰਬਰ 2023 ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਝੌਨੇ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਵਿਚ ਕਾਫੀ…

ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ‘ਤੇ ਹਰਜਿੰਦਰ ਧਾਮੀ ਨੂੰ ਪ੍ਰੋ. ਬਡੂੰਗਰ ਨੇ ਦਿੱਤੀ ਵਧਾਈ

ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ 8 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ…

ਸਿਹਤ ਵਿਭਾਗ ਵੱਲੋਂ ਬੱਸ ਦੀ ਚੈਕਿੰਗ ਦੌਰਾਨ ਭਾਰੀ ਮਾਤਰਾ ਵਿੱਚ ਨਕਲੀ ਮਿਠਾਈਆਂ ਬਰਾਮਦ

ਸੋਨੀ ਗੋਇਲ ਬਰਨਾਲਾ ਸਿਹਤ ਵਿਭਾਗ ਬਰਨਾਲਾ ਦੀ ਫੂਡ ਸੇਫਟੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਬੱਸ ਦੀ ਚੈਕਿੰਗ ਦੌਰਾਨ ਨਕਲੀ ਮਿਠਾਈਆਂ ਦੀ ਭਾਰੀ ਮਾਤਰਾ ਵਿੱਚ ਜ਼ਬਤ ਕੀਤੀਆਂ ਗਈਆਂ…

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਲੜਕਿਆਂ ਦੇ ਮੁਕਾਬਲਿਆਂ ਦਾ ਆਗਾਜ਼ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮਾਲੇਰਕੋਟਲਾ ਤੇ ਰੂਪਨਗਰ ਨੇ ਪਠਾਨਕੋਟ ਨੂੰ ਹਰਾਇਆ

( ਸੋਨੀ ਗੋਇਲ ਬਰਨਾਲਾ ) ਸਰਕਾਰੀ ਹਾਈ ਸਕੂਲ ਪਿੰਡ ਨੰਗਲ ਵਿਖੇ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕਿਆਂ ਦੇ ਮਕਾਬਲੇ ਸ਼ੁਰੂ ਹੋ ਗਏ ਹਨ। ਖਿਡਾਰੀਆਂ…

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਲੜਕੀਆਂ ਸ਼ਾਨੋ–ਸ਼ੌਕਤ ਨਾਲ ਸੰਪਨਪਟਿਆਲੇ ਦੀਆਂ ਕੁੜੀਆਂ ਰੂਪਨਗਰ ਨੂੰ ਹਰਾ ਕੇ ਬਣੀਆਂ ਚੈਂਪੀਅਨ, ਸੰਗਰੂਰ ਦੀ ਟੀਮ ਤੀਜੇ ਸਥਾਨ ‘ਤੇ ਰਹੀ

( ਸੋਨੀ ਗੋਇਲ ਬਰਨਾਲਾ ) ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ ਦੇ ਮੁਕਬਲੇ ਵਿੱਚ ਪਟਿਆਲਾ ਨੇ ਰੂਪਨਗਰ ਨੂੰ…

ਐਜੂਸੈੱਟ ਰਾਹੀਂ ਪੜ੍ਹਾਈ ਕਰਨਗੇ ਬੱਚੇ, ਸ਼ਡਿਊਲ ਜਾਰੀ

ਮਨਿੰਦਰ ਸਿੰਘ, ਬਰਨਾਲਾ ਰਾਜ ਸਰਕਾਰ ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਈ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਸਕੂਲ ਸਿੱਖਿਆ…

ਪਿੰਡ ਮਨਾਲ ਦਾ ਕਿਸਾਨ ਹਰਜਿੰਦਰ ਸਿੰਘ ਸੁਪਰ ਸੀਡਰ ਨਾਲ ਕਰ ਰਿਹਾ ਹੈ ਕਣਕ ਦੀ ਸਿੱਧੀ ਬਿਜਾਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

( ਸੋਨੀ ਗੋਇਲ ਬਰਨਾਲਾ ) ਜ਼ਿਲ੍ਹਾ ਬਰਨਾਲਾ ਦੇ ਅਗਾਂਹਵਧੂ ਕਿਸਾਨ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ ਸਬਸਿਡੀ ਉੱਤੇ ਲਈ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਜਿੱਥੇ ਖੇਤਾਂ ‘ਚ ਪਰਾਲੀ ਨੂੰ ਬਿਨਾਂ ਅੱਗ…