Category: Blog

Your blog category

ਕੋਆਪਰੇਟਿਵ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਰਮਜੀਤ ਕੋਟ ਫਤਾ ਦੇ ਭਰਾ ਸਵ ਰਾਜਵੀਰ ਸਿੰਘ ਢਿੱਲੋ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾ ਫੁੱਲ ਭੇਂਟ

ਬਠਿੰਡਾ 25 ਮਈ (ਬਾਣੀ ਪ੍ਰੇਰਕ) ਰਾਜਵੀਰ ਸਿੰਘ ਢਿੱਲੋ ਦੀ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਪਿੰਡ ਕੋਟ ਫੱਤਾ ਵਿਖੇ ਹੋਈ ਅੰਤਿਮ ਅਰਦਾਸ ਵਿੱਚ ਪਹੁੰਚੀਆਂ ਵੱਡੀ ਗਿਣਤੀ ਵਿੱਚ ਸ਼ਖਸੀਅਤਾਂ ਨੇ ਕੀਤਾ ਕੋਟ ਪੱਤਾ…

ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ 

ਬਠਿੰਡਾ/ਦਿਹਾਤੀ 25 ਮਈ (ਜਸਵੀਰ ਸਿੰਘ) ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਯਾਤਰਾ ਗਰਾਮ ਪੰਚਾਇਤ ਰੱਥੜੀਆਂ ਮਹਿਰਾਜ ਵਿਖੇ ਪੁੱਜੀ। ਇਸ ਸਮੇਂ ਗਰਾਮ ਪੰਚਾਇਤ ਰੱਥੜੀਆਂ ਅਤੇ ਮਹਿਰਾਜ ਖ਼ੁਰਦ ਵੱਲੋਂ ਇੱਕ ਸਾਂਝੇ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੰਗ ਪੱਤਰ ਸੌਂਪਦੇ ਹੋਏ

ਪਟਿਆਲਾ 25 ਮਈ ( ਜਥੇਦਾਰ ਸੁਖਜੀਤ ਸਿੰਘ ਬਘੌਰਾ) ਰਣਜੀਤ ਸਿੰਘ ਗੌਹਰ ਜੀ ਸੇਵਾਵਾਂ ਤੁਰੰਤ ਬਹਾਲ ਕਰਨ ਦੀ ਲੋੜ ਜਥੇਦਾਰ ਸੁਖਜੀਤ ਸਿੰਘ ਬਘੌਰਾ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਮੀਟਿੰਗ ਕਰਦੇ ਹੋਏ ਨਾਲ਼ ਹਨ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੇ ਹੈੱਡ ਗ੍ਰੰਥੀ

ਪਟਿਆਲਾ 25 ਮਈ ( ਜਥੇਦਾਰ ਸੁਖਜੀਤ ਸਿੰਘ ਬਘੌਰਾ) ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਅੱਜ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਗੁਰਦੁਆਰਾ ਨਾਨਕ ਮਤਾ ਸਾਹਿਬ ਦੇ ਸਕੱਤਰ ਜਨਰਲ ਸ੍ਰ ਅਮਰਜੀਤ ਸਿੰਘ ਬੌਪਾਰਾਏ…

ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ 31ਵੀਂ ਪੈਦਲ ਯਾਤਰਾ ਦੀਆਂ ਤਿਆਰੀਆਂ ਜੋਰਾਂ ਨਾਲ ਸ਼ੁਰੂ

ਨਵਾਂਸ਼ਹਿਰ /ਡੇਰਾ ਬਾਬਾ ਨਾਨਕ 25 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) ਇਹ ਮਹਾਨ ਪੈਦਲ ਯਾਤਰਾ 2 ਜੂਨ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਡੇਰਾ ਬਾਬਾ ਨਾਨਕ ਤੋਂ ਸਵੇਰੇ ਅੰਮ੍ਰਿਤ ਵੇਲੇ ਸ਼ੂਰੂ ਹੋਵੇਗੀ:ਡਾਕਟਰ…

ਸਤਨਾਮ ਚੇਚੀ ਜਲਾਲਪੁਰ ਵੱਲੋਂ ਪਿੰਡ ਮਾਲੇਵਾਲ ਕੰਡੀ ਨੂੰ 1.50 ਲੱਖ ਰੁਪਏ ਦੀ ਦਿੱਤੀ ਗ੍ਰਾਂਟ।

ਬਲਾਚੌਰ 25 ਮਈ (ਜਤਿੰਦਰਪਾਲ ਸਿੰਘ ਕਲੇਰ ) ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਜਿਲ੍ਹਾਂ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਅੱਜ ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਮਾਲੇਵਾਲ ਕੰਢੀ ਨੂੰ…

ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ.), ਰਾਏਕੋਟ ਦੀ ਮੀਟਿੰਗ ਅੱਜ

ਰਾਏਕੋਟ/ਲੁਧਿਆਣਾ, 24 ਮਈ (ਨਿਰਮਲ ਦੋਸਤ) ਸਮੂਹ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਨਾਮਵਾਰ ਤੇ ਬਹੁਚਰਚਿਤ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ.), ਰਾਏਕੋਟ ਦੀ ਇੱਕ ਜ਼ਰੂਰੀ ਮੀਟਿੰਗ 25 ਮਈ(ਦਿਨ ਐਤਵਾਰ)…

ਪਿੰਡ ਭੂਰੇ, ਹਰੀਗੜ੍ਹ, ਉਪਲੀ, ਬਡਬਰ ਮਗਰੋਂ ਹੁਣ ਕੋਠਾ ਗੁਰੂ ਕੇ ਲੱਗਿਆ ਨਵਾਂ ਮੋਘਾ: ਮੀਤ ਹੇਅਰ

ਧਨੌਲਾ, 24 ਮਈ ( ਮਨਿੰਦਰ ਸਿੰਘ) 120 ਏਕੜ ਰਕਬੇ ਨੂੰ ਸਿੰਜੇਗਾ ਨਹਿਰੀ ਪਾਣੀ, ਕਿਸਾਨਾਂ ਨੇ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ ਲਕਾ ਬਰਨਾਲਾ ਦੇ ਪਿੰਡ ਭੂਰੇ, ਹਰੀਗੜ੍ਹ, ਉੱਪਲੀ, ਬਡਬਰ ਮਗਰੋਂ ਹੁਣ…

ਹਰ ਸ਼ੁਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ

ਬਰਨਾਲਾ, 24 ਮਈ ( ਸੋਨੀ ਗੋਇਲ) ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਦੀਆਂ ਟੀਮਾਂ ਵੱਲੋਂ ਸਿੱਖਿਆ ਵਿਭਾਗ ਅਤੇ ਨਰਸਿੰਗ ਸਟਾਫ਼ ਅਤੇ ਸਟੂਡੈਂਟਸ ਦੇ ਸਹਿਯੋਗ…

ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ

ਬਰਨਾਲਾ, 24 ਮਈ ( ਸੋਨੀ ਗੋਇਲ) ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ,ਐਸ.ਏ.ਐਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 24.05.2025 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ, ਬਰਨਾਲਾ ਵਿਖੇ…

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਖੂਹ/ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਬਰਨਾਲਾ, 23 ਮਈ ( ਸੋਨੀ ਗੋਇਲ) ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਟੀ ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ…

ਐਮ ਪੀ ਮੀਤ ਹੇਅਰ ਵਲੋਂ ਸੰਘੇੜਾ ‘ਚ ਡੇਢ ਕਰੋੜ ਦੀ ਲਾਗਤ ਵਾਲੇ ਸਬ ਮਾਈਨਰ ਦਾ ਉਦਘਾਟਨ

ਬਰਨਾਲਾ, 23 ਮਈ ( ਸੋਨੀ ਗੋਇਲ) ਕਿਸਾਨ ਬਾਗੋ- ਬਾਗ਼, ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਸੰਘੇੜਾ ‘ਚ ਪਾਇਪਲਾਈਨ ਦੇ 10 ਕਰੋੜ ਦੇ ਕੰਮ ਹੋਏ: ਮੀਤ ਹੇਅਰ ਕਿਹਾ, ਪਾਣੀਆਂ ਦੇ ਮੁੱਦੇ ‘ਤੇ…

ਅਕਾਲ ਅਕੈਡਮੀ ਵਿਖੇ ਕੱਢੀ ਗਈ ਹਾਈਪਰਟੈਂਸ਼ਨ ਜਾਗਰੂਕਤਾ ਰੈਲੀ

ਮਹਿਲ ਕਲਾਂ, 23 ਮਈ ( ਸੋਨੀ ਗੋਇਲ) ਸਿਵਲ ਸਰਜਨ ਬਰਨਾਲਾ ਡਾ ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ ਐਮ ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਅਕਾਲ…

ਜ਼ਿਲ੍ਹਾ ਬਰਨਾਲਾ ਵਿੱਚ ਪ੍ਰੈਗਾਬਾਲਿਨ (75 mg ਤੋਂ ਵੱਧ) ਕੈਪਸੂਲ ਗੋਲੀਆਂ ਪਾਊਡਰ ਤਰਲ ਰੱਖਣ, ਸਟੋਰ ਕਰਨ ਅਤੇ ਵਿਕਰੀ ‘ਤੇ ਪਾਬੰਦੀ: ਜ਼ਿਲ੍ਹਾ ਮੈਜਿਸਟ੍ਰੇਟ

ਬਰਨਾਲਾ, 23 ਮਈ ( ਸੋਨੀ ਗੋਇਲ) ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਟੀ.ਬੈਨਿਥ ਆਈ.ਏ.ਐਸ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ…

ਨਸ਼ਾ ਮੁਕਤੀ ਯਾਤਰਾ: ਪਿੰਡ ਰਾਜਗੜ੍ਹ, ਕੱਟੂ ਤੇ ਭੈਣੀ ਮਹਿਰਾਜ ਵਾਸੀਆਂ ਨੇ ਨਸ਼ਿਆਂ ਖ਼ਿਲਾਫ਼ ਲਿਆ ਪ੍ਰਣ

ਬਰਨਾਲਾ, 23 ਮਈ ( ਮਨਿੰਦਰ ਸਿੰਘ) ਨਸ਼ਾ ਤਸਕਰਾਂ ਦੀ ਸੂਚਨਾ ਪੰਜਾਬ ਸਰਕਾਰ ਵਲੋਂ ਜਾਰੀ ਨੰਬਰ 97791-00200 ‘ਤੇ ਦਿੱਤੀ ਜਾਵੇ: ਹਰਿੰਦਰ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…