Category: Blog

Your blog category

ਪੰਜਾਬ ਏਅਰ ਕਰਾਫ਼ਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਪਟਿਆਲਾ ਦੇ 4 ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਆਏ

ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ ਪਟਿਆਲਾ, 22 ਨਵੰਬਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ , ਬਠਿੰਡਾ ਵੱਲੋਂ ਜੂਨ 2022 ਅਤੇ ਜੂਨ 2023 ਵਿਚ ਲਈ ਗਈ ਪ੍ਰੀਖਿਆ ਦੇ ਨਤੀਜਿਆਂ ਵਿਚ ਸੋਨੇ ਅਤੇ…

ਅੱਜ ਤੋਂ ਬਰਨਾਲਾ ‘ਚ ਸ਼ੁਰੂ ਹੋਣਗੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵੱਖ–ਵੱਖ ਜ਼ਿਲ੍ਹਿਆਂ ਤੋਂ 650 ਤੋਂ ਜਿਆਦਾ ਖਿਡਾਰੀ ਤੇ ਅਧਿਕਾਰੀ ਲੈਣਗੇ ਹਿੱਸਾ

ਸੋਨੀ ਗੋਇਲ ਬਰਨਾਲਾ 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਇਲ (ਕੁੜੀਆਂ/ਮੁੰਡੇ) ਅੰਡਰ 14 ਸਾਲ ਦੇ ਮੁਕਾਬਲੇ 24 ਤੋਂ 30 ਨਵੰਬਰ ਤੱਕ ਬਾਬਾ ਗਾਂਧਾ ਸਿੰਘ ਸਕੂਲ ਬਰਨਾਲਾ ਵਿਖੇ ਕਰਵਾਏ…

ਵਿਸ਼ਵ ਹੁਨਰ ਮੁਕਾਬਲਿਆਂ 2024 ਸਬੰਧੀ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 30 ਨਵੰਬਰ

ਮਨਿੰਦਰ ਸਿੰਘ ਬਰਨਾਲਾ ਫ਼ਰਾਂਸ ਦੇ ਸ਼ਹਿਰ ਲਿਓਨ ਵਿੱਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲਿਆਂ 2024 ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸਤਵੰਤ ਸਿੰਘ ਜੀ…

ਪੇਂਡੂ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਯੁਵਕ ਸੇਵਾਵਾਂ ਵਿਭਾਗ ਨੇ ਮੰਗੀਆਂ ਅਰਜ਼ੀਆਂ 8 ਦਸੰਬਰ ਤੱਕ ਪੇਂਡੂ ਯੂਥ ਕਲੱਬ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ

ਮਨਿੰਦਰ ਸਿੰਘ ਬਰਨਾਲਾ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਪੇਂਡੂ ਖੇਤਰ ਦੇ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ…

09 ਦਸੰਬਰ 2023 ਨੂੰ ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਕੀਤਾ ਜਾਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ

ਹਰੀਸ਼ ਗੋਇਲ ਬਰਨਾਲਾ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾ ਅਤੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ…

ਸੇਫ ਸਕੂਲ ਵਾਹਨ ਤਹਿਤ ਸਕੂਲੀ ਵਾਹਨਾ ਦੀ ਕੀਤੀ ਗਈ ਚੈਕਿੰਗ

ਸੋਨੀ ਗੋਇਲ ਬਰਨਾਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ,ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ…

ਸੁਨਾਮ ਲੁੱਕ ਪਲਾਂਟ ਹਾਦਸਾ, ਨੌਜਵਾਨ ਦੀ ਮੌਤ

ਰਾਜੂ ਸਿੰਗਲਾ ਸੁਨਾਮ ਸੁਨਾਮ ਦੇ ਨਮੋਲ ਰੋਡ ਤੇ ਸਥਿਤ ਲੁੱਕ ਪਲਾਂਟ ਤੇ ਉਸ ਸਮੇਂ ਇੱਕ ਹਾਦਸਾ ਹੋ ਗਿਆ, ਜਦੋਂ ਟਰੱਕ ਦਾ ਪੈਂਚਰ ਲਗਾਉਣ ਆਏ 21 ਸਾਲਾ ਨੌਜਵਾਨ ਦੀ ਹਵਾ ਦੀ…

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੀ ਦਹਾਕਿਆਂ ਪੁਰਾਣੀ ਸਮੱਸਿਆ ਦਾ ਕਰਵਾਇਆ ਹੱਲ

ਰਾਜੂ ਸਿੰਗਲਾ ਸਨਾਮ ਲਗਭਗ 3 ਮਹੀਨੇ ਵਿੱਚ ਬਖ਼ਸ਼ੀਵਾਲਾ ਰੋਡ ਉੱਪਰ ਬਣਿਆ ਕੂੜੇ ਦਾ ਡੰਪ 1.32 ਕਰੋੜ ਦੀ ਲਾਗਤ ਨਾਲ ਕਰਵਾਇਆ ਜਾਵੇਗਾ ਮੁਕੰਮਲ ਰੂਪ ਵਿੱਚ ਸਾਫ਼: ਕੈਬਨਿਟ ਮੰਤਰੀ ਅਮਨ ਅਰੋੜਾ ਸ਼ਹਿਰ…

ਅੱਜ ਜਨਮ ਦਿਨ ਤੇ ਵਿਸ਼ੇਸ਼…

ਰਾਜੂ ਸਿੰਗਲਾ ਸਨਾਮ ਰਾਜਨੀਤਕ, ਸਮਾਜਿਕ ਅਤੇ ਪਰਿਵਾਰਿਕ ਜਿੰਮੇਵਾਰੀਆਂ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਵਾਲਾ ਵਿਅਕਤੀ ਰਾਜਨ ਸਿੰਗਲਾ ਰਾਜਨੀਤਕ, ਸਮਾਜਿਕ ਅਤੇ ਪਰਿਵਾਰਿਕ ਜਿੰਮੇਵਾਰੀਆਂ ਨੂੰ ਸੁਚੱਜੇ ਢੰਗ ਨਾਲ ਨਿਭਾ ਸਕਣਾ ਹਰ ਕਿਸੇ…

2 ਅਤੇ 3 ਦਸੰਬਰ ਨੂੰ ਬੂਥ ਲੈਵਲ ਉੱਤੇ ਲੱਗਣਗੇ ਵਿਸ਼ੇਸ਼ ਕੈਂਪ ਬਰਨਾਲਾ ਦੇ ਚੋਣ ਆਈਕਨ ਗੁਰਦੀਪ ਸਿੰਘ ਮਨਾਲੀਆ ਨੇ ਕੀਤੀ ਵੋਟਰਾਂ ਨੂੰ ਅਪੀਲ, ਜਾਰੀ ਕੀਤਾ ਵੀਡੀਓ

ਸੋਨੀ ਗੋਇਲ ਬਰਨਾਲਾ ਲੋਕ ਵਿਸ਼ੇਸ਼ ਕੈਂਪਾਂ ਦਾ ਲਾਹਾ ਲੈਣ, ਆਪਣਾ ਵੋਟ ਜ਼ਰੂਰ ਬਣਾਉਣ, ਜ਼ਿਲ੍ਹਾ ਚੋਣ ਅਫ਼ਸਰ ਮਾਨਯੋਗ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿੱਚ ਵਿਸ਼ੇਸ਼ ਸਰਸਰੀ ਸੁਧਾਈ ਯੋਗਤਾ 1…

ਗੈਰ ਹਾਜ਼ਰ ਡਾਕਟਰ ਨੇ ਭਰੀ 25 ਲੱਖ ਦੀ ਬਾਂਡ ਰਾਸ਼ੀ

ਸੋਨੀ ਗੋਇਲ ਬਰਨਾਲਾ ਸਿਹਤ ਵਿਭਾਗ ਵਿੱਚ ਜਦੋਂ ਵੀ ਕੋਈ ਸਰਕਾਰੀ ਡਾਕਟਰ ਸਰਕਾਰੀ ਪੱਧਰ ‘ਤੇ ਐਮ.ਡੀ. ਕਰਨ ਲਈ ਜਾਂਦਾ ਹੈ ਤਾਂ ਸਿਹਤ ਵਿਭਾਗ ਵਿੱਚ ਦਸ ਸਾਲ ਨੌਕਰੀ ਕਰਨ ਜਾਂ 50 ਲੱਖ…

ਬਾਲ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਸਲੋਗਨ ਲੇਖਣ ਮੁਕਬਾਲੇ ਕਰਵਾਏ ਗਏ, ਡਿਪਟੀ ਕਮਿਸ਼ਨਰ

ਸੋਨੀ ਗੋਇਲ ਬਰਨਾਲਾ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਦਿਆਰਥੀਆਂ ਰਹੇ ਜੇਤੂ, ਉਨ੍ਹਾਂ ਦੀਆਂ ਰਚਨਾਵਾਂ ਸੂਬਾ ਪੱਧਰੀ ਮੁਕਾਬਲੇ ਲਈ ਭੇਜੀਆਂ ਜਾਣਗੀਆਂਪੰਜਾਬ ਰਾਜ ਬਾਲ ਵਿਕਾਸ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਬਾਲ ਸੁਰੱਖਿਆ ਨਿਯਮਾਂ ਸਬੰਧੀ…

ਜ਼ਿਲ੍ਹਾ ਤਰਨਤਾਰਨ ਵਿਖੇ ਦਾਰਾ ਸਿੰਘ ਛਿੰਝ ਉਲਪਿੰਕ ਮਨਾਉਣ ਸਬੰਧੀ ਆਯੋਜਿਤ ਕਰਵਾਇਆ ਜਾ ਰਿਹਾ ਹੈ ਰਾਜ ਪੱਧਰੀ ਪ੍ਰੋਗਰਾਮ ਮਿਤੀ 24 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸੀਨੀਅਰ ਸੈਕੰ: ਸਕੂਲ ਲੜਕੇ, ਭਦੌੜ ਵਿਖੇ ਹੋਣਗੇ ਟਰਾਇਲ

ਸੋਨੀ ਗੋਇਲ ਬਰਨਾਲਾ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲੱਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਡਾਇਰੈਕਟਰ ਸੱਭਿਆਚਾਰਕ ਮਾਮਲੇ, ਪੰਜਾਬ ਸਰਕਾਰ ਵੱਲੋਂ ਮਿਤੀ 01 ਦਸੰਬਰ ਤੋਂ 03 ਦਸੰਬਰ…

ਸਰਕਾਰੀ ਡਾਕਟਰਾਂ ਨੂੰ ਪ੍ਰਾਈਵੇਟ ਪ੍ਰੈਕਟਿਸ ਦੀ ਆਗਿਆ ਦੇਣ ’ਤੇ ਵਿਚਾਰ ਕਰ ਰਹੀ ਸਰਕਾਰ, ਪੜ੍ਹੋ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ Exclusive Interview

ਯੂਨੀਵਿਜ਼ਨ ਨਿਊਜ਼ ਇੰਡੀਆ ਕੈਪਟਨ ਸਰਕਾਰ ਦੌਰਾਨ ਡਾਕਟਰਾਂ ਨੂੰ ਨਾਨ ਪ੍ਰੈਕਟਿਸ ਭੱਤਾ (NPA) ਬੰਦ ਕਰਨ ਅਤੇ ਡਾਕਟਰਾਂ ਨੂੰ ਸਰਕਾਰੀ ਹਸਪਤਾਲਾਂ ’ਚ ਡਿਊਟੀ ਤੋਂ ਬਾਅਦ ਪ੍ਰਾਈਵੇਟ ਪ੍ਰੈਕਟਿਸ ਕਰਨ ਦੀ ਇਜਾਜ਼ਤ ਦੇਣ ਦਾ…

ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਇਆ ਜਾਵੇ: ਕਪਿਲ ਮੀਨਾ

ਮਨਿੰਦਰ ਸਿੰਘ ਬਰਨਾਲਾ ਭਾਰਤ ਸੰਕਲਪ ਯਾਤਰਾ ਤਹਿਤ ਜਾਗਕੂਤਾ ਵੈੱਨਾਂ 23 ਨਵੰਬਰ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਦਾਖਿਲ ਹੋਣਗੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸ਼ਰ ਕਰ…