Category: Entertainment

ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨਾ ਗੈਰ ਕਾਨੂੰਨੀ – ਡਾ ਜਸਬੀਰ ਸਿੰਘ ਔਲ਼ਖ

ਸੋਨੀ ਗੋਇਲ ਬਰਨਾਲਾ ਸਿਹਤ ਵਿਭਾਗ ਬਰਨਾਲਾ ਵੱਲੋਂ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਤੇ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਅਧੀਨ ਸ਼ਹਿਰ ਬਰਨਾਲਾ…

ਪੰਜਾਬ ਦੀ ਕੋਇਲ ਸੁਰਿੰਦਰ ਕੌਰ ਨੂੰ ਚੇਤੇ ਕਰਦਿਆਂ

ਸੁਰੀਲੀ ਆਵਾਜ਼ ਦੇ ਸਿਰ ’ਤੇ ਲੋਕ ਦਿਲਾਂ ਦੀ ਧੜਕਣ ਬਣੀ ‘ਪੰਜਾਬ ਦੀ ਕੋਇਲ’ ਵਜੋਂ ਪ੍ਰਸਿੱਧ ਸਿਰਕੱਢ ਗਾਇਕਾ ਸੁਰਿੰਦਰ ਕੌਰ ਦਾ ਜਨਮ ਮਾਤਾ ਮਾਇਆ ਦੇਵੀ ਦੀ ਕੁੱਖੋਂ, ਪਿਤਾ ਦੀਵਾਨ ਬਿਸ਼ਨ ਦਾਸ…

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਸ਼ਾਨੋ ਸ਼ੌਕਤ ਨਾਲ ਸ਼ੁਰੂਬਰਨਾਲਾ ਨੇ ਅੰਮ੍ਰਿਤਸਰ ਤੇ ਫਾਜ਼ਿਲਕਾ ਨੇ ਮੋਗਾ ਨੂੰ ਹਰਾਇਆ

ਮਨਿੰਦਰ ਸਿੰਘ ਬਰਨਾਲਾ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਅੱਜ ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਸ਼ਾਨੋ–ਸ਼ੌਕਤ ਨਾਲ ਆਰੰਭ ਹੋ ਗਈਆਂ ਹਨ। ਇਹਨਾਂ…

ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸੋਨੀ ਗੋਇਲ ਬਰਨਾਲਾ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਪਿੰਡ ਪੱਧਰ ਉੱਤੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਜ਼ਿਲ੍ਹਾ ਬਰਨਾਲਾ ‘ਚ ਸ਼ੁਰੂ ਹੋ ਰਹੀ…

ਸਵੀਪ ਟੀਮ ਨੇ ‘ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ’ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਵੋਟਰ ਪੰਜੀਕਰਣ ਦਾ ਦਿੱਤਾ ਸੁਨੇਹਾ

ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ 23 ਨਵੰਬਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਕੈਂਪਸ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੌਰਾਨ ਭਾਰਤੀ ਚੋਣ ਕਮਿਸ਼ਨਰ, ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ…

ਸਲੱਮ ਏਰੀਆ ਦੇ ਬੱਚਿਆਂ ਨਾਲ ਮਨਾਇਆ ਗਿਆ ਬਾਲ ਦਿਵਸ

ਸੋਨੀ ਗੋਇਲ ਬਰਨਾਲਾ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ , ਬਰਨਾਲਾ ਦੀ ਰਹਿਨੁਮਾਈ ਹੇਠ ਸਲੱਮ ਏਰੀਆ ਦਾਣਾ ਮੰਡੀ ਬਰਨਾਲਾ ਦੇ ਸਲੱਮ ਏਰੀਆ ਦੇ ਬੱਚਿਆ ਨਾਲ ਬਾਲ ਦਿਵਸ ਮਨਾਇਆ ਗਿਆ।ਜ਼ਿਲ੍ਹਾ…

ਏਸ ਦੀਵਾਲੀ ਤੇ

ਘਿਉ ਦੇ ਦੀਪ ਜਲਾਈਏ, ਏਸ ਦੀਵਾਲੀ ਤੇਸ਼ੁੱਧ ਵਾਤਾਵਰਨ ਬਣਾਈਏ, ਏਸ ਦੀਵਾਲੀ ਤੇਪਟਾਕੇ ਨਾ ਚਲਾਈਏ, ਏਸ ਦੀਵਾਲੀ ਤੇਘਿਉ ਦੇ ਦੀਪ ਜਲਾਈਏ, ਏਸ ਦੀਵਾਲੀ ਤੇ ਆਲਾ ਦੁਆਲਾ, ਆਪਾਂ ਦੂਸ਼ਤ ਕਰਨਾ ਨਹੀਂਗੰਦ ਪਿੱਲ…

ਟ੍ਰਾਈਡੈਂਟ ਦੀਵਾਲੀ ਮੇਲੇ ‘ਚ ਗੁਰਦਾਸ ਮਾਨ ਨੇ ਬਨਿਆ ਰੰਗ

ਮਨਿੰਦਰ ਸਿੰਘ, ਬਰਨਾਲਾ ਟ੍ਰਾਈਡੈਂਟ ਗਰੁੱਪ ਵਲੋਂ ਸੰਸਥਾਪਕ ਪਦਮਸ਼੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਮੌਕੇ ਲਗਾਏ ਗਏ ਤਿੰਨ ਦਿਨਾਂ ਦੀਵਾਲੀ ਮੇਲੇ ਦੇ ਆਖ਼ਰੀ ਦਿਨ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ…

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਨਵੰਬਰ ਨੂੰ

ਬਿਊਰੋ ਪਟਿਆਲਾ ਯੂਨੀਵਿਜ਼ਨ ਨਿਊਜ਼ ਇੰਡੀਆ ਪਟਿਆਲਾ, 6 ਨਵੰਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 7-11-2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ…

ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ

‘ਸਮਕਾਲ ਅਤੇ ਪੰਜਾਬੀ ਸਾਹਿਤ’ ਵਿਸ਼ੇ ‘ਤੇ ਹੋਇਆ ਰਾਸ਼ਟਰੀ ਸੈਮੀਨਾਰ ਬਿਉਰੌ ਸਿਰਸਾ 29 ਅਕਤੂਬਰ ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ…