Category: Highlights

ਐਨ ਐੱਸ ਕਿਊ ਐਁਫ ਵੋਕੇਸ਼ਨਲ ਅਧਿਆਪਕਾ ਨੇ ਫੂਕਿਆ ਮਾਨ ਸਰਕਾਰ ਦਾ ਪੁਤਲਾ

ਬਾਜ਼ਾਰ ਚ ਮੁੱਖ ਮੰਤਰੀ ਮਾਨ ਦੀ ਅਰਥੀ ਚੁੱਕ ਕੇ ਕੀਤਾ ਮੁਜ਼ਾਹਰਾ ਬਰਨਾਲਾ 10 ਨਵੰਬਰ (ਮਨਿੰਦਰ ਸਿੰਘ) ਐਨ ਐਸ ਕਿਊ ਐੱਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਕਚਹਿਰੀ…

ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਕਰਵਾਇਆ ਵਾਹਿਗੁਰੂ ਸਿਮਰਨ

ਸ੍ਰੀ ਅੰਮ੍ਰਿਤਸਰ ਸਾਹਿਬ, ਕ੍ਰਿਸ਼ਨ ਸਿੰਘ ਦੁਸਾਂਝ ਸੁਪਰਡੈਂਟ ਸ੍ਰ: ਠਾਨ ਸਿੰਘ ਬੁੰਗਈ ਜੀ ਨੇ ਇੱਕ ਪ੍ਰੈਸ ਨੋਟ ਰਾਹੀਂ ਜਾਣਕਾਰੀ ਦੇਂਦਿਆਂ ਕਿਹਾ ਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਬੰਧਕ…

ਪੰਜਾਬ ਦੀ ਕੋਇਲ ਸੁਰਿੰਦਰ ਕੌਰ ਨੂੰ ਚੇਤੇ ਕਰਦਿਆਂ

ਸੁਰੀਲੀ ਆਵਾਜ਼ ਦੇ ਸਿਰ ’ਤੇ ਲੋਕ ਦਿਲਾਂ ਦੀ ਧੜਕਣ ਬਣੀ ‘ਪੰਜਾਬ ਦੀ ਕੋਇਲ’ ਵਜੋਂ ਪ੍ਰਸਿੱਧ ਸਿਰਕੱਢ ਗਾਇਕਾ ਸੁਰਿੰਦਰ ਕੌਰ ਦਾ ਜਨਮ ਮਾਤਾ ਮਾਇਆ ਦੇਵੀ ਦੀ ਕੁੱਖੋਂ, ਪਿਤਾ ਦੀਵਾਨ ਬਿਸ਼ਨ ਦਾਸ…

ਸਰਕਾਰੀ ਡਾਕਟਰਾਂ ਨੂੰ ਪ੍ਰਾਈਵੇਟ ਪ੍ਰੈਕਟਿਸ ਦੀ ਆਗਿਆ ਦੇਣ ’ਤੇ ਵਿਚਾਰ ਕਰ ਰਹੀ ਸਰਕਾਰ, ਪੜ੍ਹੋ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ Exclusive Interview

ਯੂਨੀਵਿਜ਼ਨ ਨਿਊਜ਼ ਇੰਡੀਆ ਕੈਪਟਨ ਸਰਕਾਰ ਦੌਰਾਨ ਡਾਕਟਰਾਂ ਨੂੰ ਨਾਨ ਪ੍ਰੈਕਟਿਸ ਭੱਤਾ (NPA) ਬੰਦ ਕਰਨ ਅਤੇ ਡਾਕਟਰਾਂ ਨੂੰ ਸਰਕਾਰੀ ਹਸਪਤਾਲਾਂ ’ਚ ਡਿਊਟੀ ਤੋਂ ਬਾਅਦ ਪ੍ਰਾਈਵੇਟ ਪ੍ਰੈਕਟਿਸ ਕਰਨ ਦੀ ਇਜਾਜ਼ਤ ਦੇਣ ਦਾ…

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 11 ਲੱਖ 85 ਹਜ਼ਾਰ ਮੀਟ੍ਰਿਕ ਟਨ ਹੋਈ

ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ -ਕਿਸਾਨਾਂ ਨੂੰ ਹੁਣ ਤੱਕ 2475.71 ਕਰੋੜ ਰੁਪਏ ਦੀ ਕੀਤੀ ਅਦਾਇਗੀ 10 ਨਵੰਬਰ: ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ…

ਭੱਠਿਆਂ ‘ਚ ਕੋਲੇ ਦੇ ਨਾਲ ਬਲੇਗੀ ਪਰਾਲੀ, ਬਦਨਪੁਰ ਦਾ ਭੱਠਾ ਬਣਿਆ ਮਿਸਾਲ

ਯੂਨੀਵਿਜ਼ਨ ਨਿਊਜ਼ ਇੰਡੀਆ ਸਮਾਣਾ ਪਟਿਆਲਾ -ਡੀ.ਸੀ. ਵੱਲੋਂ ਪਰਾਲੀ ਦੇ ਬਾਇਓਮਾਸ ਪੈਲੇਟਸ ਵਰਤਣ ਵਾਲੇ ਬਦਨਪੁਰ ਇੱਟਾਂ ਦੇ ਭੱਠੇ ਦਾ ਦੌਰਾ -ਕਿਹਾ, ਭੱਠਿਆਂ ਲਈ ਪਰਾਲੀ ਕੋਲੇ ਦਾ ਬਦਲ, ਲਾਗਤ ‘ਚ ਆਵੇਗੀ ਕਮੀ,…

ਨਵਾਬ ਸ਼ੇਰ ਮੁਹੰਮਦ ਖਾਨ ਇੰਸਟੀਚਿਊਟ ਮਾਲੇਰਕੋਟਲਾ ਵੱਲੋਂ ਪੰਜਾਬ ਉਰਦੂ ਅਕਾਡਮੀ ਦੇ ਸਹਿਯੋਗ ਨਾਲ ਇੱਕ ਰੋਜ਼ਾ ਕੌਮੀ ਸੈਮੀਨਾਰ ਕਰਵਾਇਆ ਗਿਆ

ਮਾਲੇਰਕੋਟਲਾ 07 ਨਵੰਬਰ ਨਵਾਬ ਸ਼ੇਰ ਮੁਹੰਮਦ ਖ਼ਾਨ ਇੰਸਟੀਚਿਊਟ ਮਾਲੇਰਕੋਟਲਾ ਵੱਲੋਂ ਪੰਜਾਬ ਉਰਦੂ ਅਕਾਦਮੀ ਦੇ ਸਹਿਯੋਗ ਨਾਲ ‘ਨਸਲੀ ਔਰ ਮਜ਼ਹਬੀ ਮੁਨਾਫ਼ਰਤ ਵ ਇਲਾਕਾਈ ਅਸਬੀਅਤ ਕੇ ਮਸਾਇਲ ਪਰ ਨਿਸਾਈ ਅਦਬ’ (ਨਸਲੀ ਅਤੇ…

ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥

( ਪ੍ਰੋ. ਸਰਚਾਂਦ ਸਿੰਘ ਖਿਆਲਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਕ ਨੇਕ ਇਨਸਾਨ ਹਨ, ਜਿਨ੍ਹਾਂ ਦਾ ਮੈ ਦਿਲੋਂ ਸਤਿਕਾਰ ਕਰਦਾ ਹਾਂ। ਮੈਂ ਉਨ੍ਹਾਂ ਨੂੰ ਆਪਾ ਖੋਂਹਦਿਆਂ ਕਦੀ…

Big News : ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ‘ਚ ਲਿਆ, ਸਕੂਲ ਖਿਲਾਫ ਦੇ ਰਹੇ ਸੀ ਧਰਨਾ

ਰਾਮਪੁਰਾ ਫੂਲ : ਸ਼ਹਿਰ ਦੇ ਸਰਵ ਹਿਤਕਾਰੀ ਸਕੂਲ ਖਿਲਾਫ ਧਰਨਾ ਦੇਣ ਸਮੇਂ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਸੋਮਵਾਰ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਰਨਾਲਾ ਦੀ ਰਹਿਨੁਮਾਈ ਹੇਠ ਕਰਤਾਰਪੁਰ ਸਾਹਿਬ ਜੱਥਾ ਕੀਤਾ ਰਵਾਨਾ

ਮਨਿੰਦਰ ਸਿੰਘ, ਬਰਨਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋ ਜਥੇਦਾਰ ਪਰਮਜੀਤ ਸਿੰਘ ਖਾਲਸਾ ਅੰਤਿ੍ਗ ਮੈਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਰਨਾਲਾ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਤਪ ਅਸਥਾਨ…

ਕਬੱਡੀ ਖਿਡਾਰੀ ਅਵਤਾਰ ਬਾਜਵਾ ਸੜਕ ਹਾਦਸੇ ‘ਚ ਜ਼ਖਮੀ

ਟਾਂਡਾ ਉੜਮੁੜ : ਸ਼ੁਕਰਵਾਰ ਦੇਰ ਸ਼ਾਮ ਟਾਂਡਾ ਹੁਸ਼ਿਆਰਪੁਰ ਮੁੱਖ ਸੜਕ ‘ਤੇ ਪੈਂਦੇ ਪਿੰਡ ਬੂਰੇ ਰਾਜਪੂਤਾ ਨੇੜੇ ਵਾਪਰੇ ਇੱਕ ਸੜਕ ਹਾਦਸੇ ‘ਚ ਪ੍ਰਸਿੱਧ ਕਬੱਡੀ ਖਿਡਾਰੀ ਅਵਤਾਰ ਸਿੰਘ ਬਾਜਵਾ ਗੰਭੀਰ ਰੂਪ ਵਿੱਚ…