ਵਿਧਾਇਕ ਡਾ: ਗੁਪਤਾ ਨੇ ਅਧਿਕਾਰੀਆਂ ਨਾਲ ਵਾਰਡ ਨੰਬਰ 55 ਦਾ ਕੀਤਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਅੰਮ੍ਰਿਤਸਰ, 5 ਜੁਲਾਈ 2024 (ਯੂਨੀਵਿਜ਼ਨ ਨਿਊਜ਼ ਇੰਡੀਆ) ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਅਧਿਕਾਰੀਆਂ ਸਮੇਤ ਵਾਰਡ ਨੰਬਰ 55 ਖੇਤਰ ਇਸਲਾਮਾਬਾਦ, ਬੈਂਕ ਵਾਲੀ ਗਲੀ, ਸ਼ਿਵ ਨਗਰ…