ਸ਼੍ਰੋਮਣੀ ਅਕਾਲੀ ਦਲ (ਅ) ਨੇ ਐਸ.ਜੀ.ਪੀ.ਸੀ.ਵੋਟਾਂਬਨਾਉਣ ਦੀ ਤਾਰੀਖ ਅੱਗੇ ਵਧਾਉਣ ਲਈ ਸੌਂਪਿਆ ਮੰਗ ਪੱਤਰ
ਮਨਿੰਦਰ ਸਿੰਘ, ਬਰਨਾਲਾ 14 ਨਵੰਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਹੁਕਮਾਂ ਮੁਤਾਬਿਕ ਅੱਜ ਸ਼੍ਰੋਮਣੀ ਅਕਾਲੀ ਦਲ (ਅ) ਦੀ ਜ਼ਿਲ੍ਹਾ ਜਥੇਬੰਦੀ ਬਰਨਾਲਾ…