ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ‘ਤੇ ਹਰਜਿੰਦਰ ਧਾਮੀ ਨੂੰ ਪ੍ਰੋ. ਬਡੂੰਗਰ ਨੇ ਦਿੱਤੀ ਵਧਾਈ
ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ 8 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ…
ਸਿਹਤ ਵਿਭਾਗ ਵੱਲੋਂ ਬੱਸ ਦੀ ਚੈਕਿੰਗ ਦੌਰਾਨ ਭਾਰੀ ਮਾਤਰਾ ਵਿੱਚ ਨਕਲੀ ਮਿਠਾਈਆਂ ਬਰਾਮਦ
ਸੋਨੀ ਗੋਇਲ ਬਰਨਾਲਾ ਸਿਹਤ ਵਿਭਾਗ ਬਰਨਾਲਾ ਦੀ ਫੂਡ ਸੇਫਟੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਬੱਸ ਦੀ ਚੈਕਿੰਗ ਦੌਰਾਨ ਨਕਲੀ ਮਿਠਾਈਆਂ ਦੀ ਭਾਰੀ ਮਾਤਰਾ ਵਿੱਚ ਜ਼ਬਤ ਕੀਤੀਆਂ ਗਈਆਂ…
67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਲੜਕਿਆਂ ਦੇ ਮੁਕਾਬਲਿਆਂ ਦਾ ਆਗਾਜ਼ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮਾਲੇਰਕੋਟਲਾ ਤੇ ਰੂਪਨਗਰ ਨੇ ਪਠਾਨਕੋਟ ਨੂੰ ਹਰਾਇਆ
( ਸੋਨੀ ਗੋਇਲ ਬਰਨਾਲਾ ) ਸਰਕਾਰੀ ਹਾਈ ਸਕੂਲ ਪਿੰਡ ਨੰਗਲ ਵਿਖੇ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕਿਆਂ ਦੇ ਮਕਾਬਲੇ ਸ਼ੁਰੂ ਹੋ ਗਏ ਹਨ। ਖਿਡਾਰੀਆਂ…
67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਲੜਕੀਆਂ ਸ਼ਾਨੋ–ਸ਼ੌਕਤ ਨਾਲ ਸੰਪਨਪਟਿਆਲੇ ਦੀਆਂ ਕੁੜੀਆਂ ਰੂਪਨਗਰ ਨੂੰ ਹਰਾ ਕੇ ਬਣੀਆਂ ਚੈਂਪੀਅਨ, ਸੰਗਰੂਰ ਦੀ ਟੀਮ ਤੀਜੇ ਸਥਾਨ ‘ਤੇ ਰਹੀ
( ਸੋਨੀ ਗੋਇਲ ਬਰਨਾਲਾ ) ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ ਦੇ ਮੁਕਬਲੇ ਵਿੱਚ ਪਟਿਆਲਾ ਨੇ ਰੂਪਨਗਰ ਨੂੰ…
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ 12 ਵਿਅਕਤੀਆਂ ਖਿਲਾਫ ਵਾਯੂ ਐਕਟਅਧੀਨ ਸ਼ਕਾਇਤ ਦਰਜ
Univision News India ਅੰਮ੍ਰਿਤਸਰ 7 ਨਵੰਬਰ ਜਿਲ੍ਹੇ ਵਿਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਟੀਮਾਂ ਵੱਲੋਂ ਲਗਾਤਾਰ ਜਿਲ੍ਹੇ ਭਰ ਵਿਚਕੀਤੇ ਜਾ ਰਹੇ ਕੰਮ…
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ
Univision News India ਪਟਿਆਲਾ 07 ਨਵੰਬਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਮਹਾਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਉਂਡ ਵਿਖੇ ਉਦਘਾਟਨ ਕੀਤਾ। ਡਿਪਟੀ ਕਮਿਸ਼ਨਰ ਨੇ…
ਐਨ ਐਚ ਪੀ ਸੀ ਕੁਰਬਾਨੀ, ਦ੍ਰਿੜਤਾ ਅਤੇ ਵੱਖ-ਵੱਖ ਸਭਿਆਚਾਰਾਂ ਨੂੰ ਗ੍ਰਹਿਣ ਕਰਕੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ-ਡਾ. ਅਮਿਤ ਕਾਂਸਲ
Univision News India ਸੁਨਾਮ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਅਧੀਨ ਐਨ ਐਚ ਪੀ ਸੀ ਦੇ 49ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਫਰੀਦਾਬਾਦ ਸਥਿਤ ਕਾਰਪੋਰੇਟ ਦਫਤਰ ਵਿਖੇ ਆਯੋਜਿਤ ਪ੍ਰੋਗਰਾਮ ‘ਚ ਹਿੱਸਾ…
ਐਜੂਸੈੱਟ ਰਾਹੀਂ ਪੜ੍ਹਾਈ ਕਰਨਗੇ ਬੱਚੇ, ਸ਼ਡਿਊਲ ਜਾਰੀ
ਮਨਿੰਦਰ ਸਿੰਘ, ਬਰਨਾਲਾ ਰਾਜ ਸਰਕਾਰ ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਈ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਸਕੂਲ ਸਿੱਖਿਆ…
ਪਿੰਡ ਮਨਾਲ ਦਾ ਕਿਸਾਨ ਹਰਜਿੰਦਰ ਸਿੰਘ ਸੁਪਰ ਸੀਡਰ ਨਾਲ ਕਰ ਰਿਹਾ ਹੈ ਕਣਕ ਦੀ ਸਿੱਧੀ ਬਿਜਾਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
( ਸੋਨੀ ਗੋਇਲ ਬਰਨਾਲਾ ) ਜ਼ਿਲ੍ਹਾ ਬਰਨਾਲਾ ਦੇ ਅਗਾਂਹਵਧੂ ਕਿਸਾਨ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ ਸਬਸਿਡੀ ਉੱਤੇ ਲਈ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਜਿੱਥੇ ਖੇਤਾਂ ‘ਚ ਪਰਾਲੀ ਨੂੰ ਬਿਨਾਂ ਅੱਗ…
ਟ੍ਰਾਈਡੈਂਟ ਦੀਵਾਲੀ ਮੇਲੇ ‘ਚ ਗੁਰਦਾਸ ਮਾਨ ਨੇ ਬਨਿਆ ਰੰਗ
ਮਨਿੰਦਰ ਸਿੰਘ, ਬਰਨਾਲਾ ਟ੍ਰਾਈਡੈਂਟ ਗਰੁੱਪ ਵਲੋਂ ਸੰਸਥਾਪਕ ਪਦਮਸ਼੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਮੌਕੇ ਲਗਾਏ ਗਏ ਤਿੰਨ ਦਿਨਾਂ ਦੀਵਾਲੀ ਮੇਲੇ ਦੇ ਆਖ਼ਰੀ ਦਿਨ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ…
SGPC Election : ਸੰਤ ਬਲਵੀਰ ਸਿੰਘ ਘੁੰਨਸ ਹੋਣਗੇ ਅਕਾਲੀ ਦਲ-ਵਿਰੋਧੀ ਪਾਰਟੀਆਂ ਦੇ ਉਮੀਦਵਾਰ
ਮਨਿੰਦਰ ਸਿੰਘ, ਬਰਨਾਲਾ : ਸੰਤ ਬਲਵੀਰ ਸਿੰਘ ਘੁੰਨਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਕਾਲੀ ਦਲ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਹੋਣਗੇ। ਇਹ ਐਲਾਨ ਬਰਨਾਲਾ ‘ਚ ਇਕ ਪ੍ਰੈੱਸ ਕਾਨਫਰੰਸ ਦੌਰਾਨ…
ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਕੀ ਅਫਸਰ ਪਹੁੰਚੇ ਖੇਤਾਂ ‘ਚ
( ਸੋਨੀ ਗੋਇਲ ਬਰਨਾਲਾ ) ਪਿੰਡ ਛਾਪਾ ਵਿਖੇ ਵਧੀਕ ਡਿਪਟੀ ਕਮਿਸ਼ਨਰ, ਫਰਵਾਹੀ ਵਿਖੇ ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਅੱਗ ਬੁਝਾਉਣ ਲਈ ਮੌਕੇ ‘ਤੇ ਪੁੱਜੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਅੱਗ ਬੁਝਾਊ ਟੀਮਾਂ…
ਨਵਾਬ ਸ਼ੇਰ ਮੁਹੰਮਦ ਖਾਨ ਇੰਸਟੀਚਿਊਟ ਮਾਲੇਰਕੋਟਲਾ ਵੱਲੋਂ ਪੰਜਾਬ ਉਰਦੂ ਅਕਾਡਮੀ ਦੇ ਸਹਿਯੋਗ ਨਾਲ ਇੱਕ ਰੋਜ਼ਾ ਕੌਮੀ ਸੈਮੀਨਾਰ ਕਰਵਾਇਆ ਗਿਆ
ਮਾਲੇਰਕੋਟਲਾ 07 ਨਵੰਬਰ ਨਵਾਬ ਸ਼ੇਰ ਮੁਹੰਮਦ ਖ਼ਾਨ ਇੰਸਟੀਚਿਊਟ ਮਾਲੇਰਕੋਟਲਾ ਵੱਲੋਂ ਪੰਜਾਬ ਉਰਦੂ ਅਕਾਦਮੀ ਦੇ ਸਹਿਯੋਗ ਨਾਲ ‘ਨਸਲੀ ਔਰ ਮਜ਼ਹਬੀ ਮੁਨਾਫ਼ਰਤ ਵ ਇਲਾਕਾਈ ਅਸਬੀਅਤ ਕੇ ਮਸਾਇਲ ਪਰ ਨਿਸਾਈ ਅਦਬ’ (ਨਸਲੀ ਅਤੇ…
ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥
( ਪ੍ਰੋ. ਸਰਚਾਂਦ ਸਿੰਘ ਖਿਆਲਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਕ ਨੇਕ ਇਨਸਾਨ ਹਨ, ਜਿਨ੍ਹਾਂ ਦਾ ਮੈ ਦਿਲੋਂ ਸਤਿਕਾਰ ਕਰਦਾ ਹਾਂ। ਮੈਂ ਉਨ੍ਹਾਂ ਨੂੰ ਆਪਾ ਖੋਂਹਦਿਆਂ ਕਦੀ…
Big News : ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ‘ਚ ਲਿਆ, ਸਕੂਲ ਖਿਲਾਫ ਦੇ ਰਹੇ ਸੀ ਧਰਨਾ
ਰਾਮਪੁਰਾ ਫੂਲ : ਸ਼ਹਿਰ ਦੇ ਸਰਵ ਹਿਤਕਾਰੀ ਸਕੂਲ ਖਿਲਾਫ ਧਰਨਾ ਦੇਣ ਸਮੇਂ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਸੋਮਵਾਰ…