ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ

‘ਸਮਕਾਲ ਅਤੇ ਪੰਜਾਬੀ ਸਾਹਿਤ’ ਵਿਸ਼ੇ ‘ਤੇ ਹੋਇਆ ਰਾਸ਼ਟਰੀ ਸੈਮੀਨਾਰ ਬਿਉਰੌ ਸਿਰਸਾ 29 ਅਕਤੂਬਰ ਸਮਾਜ ਹਮੇਸ਼ਾ ਲੇਖਕ ਤੋਂ ਇਹ ਆਸ ਰੱਖਦਾ ਹੈ ਕਿ ਉਹ ਹਰ ਹਾਲ ਵਿੱਚ ਆਮ ਲੋਕਾਂ ਦੀਆਂ ਆਸਾਂ…