ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡੇ ਕੜਾਹਿਆਂ ‘ਤੇ ਲਗਾਏ ਜੰਗਲੇ, ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ
28 ਅਗਸਤ ਬਿਊਰੋ ਅੰਮ੍ਰਿਤਸਰ ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰੂ ਰਾਮਦਾਸ ਲੰਗਰ ਹਾਲ ਵਿਚ ਲੰਗਰ ਬਣਾਉਣ ਦੀ ਸੇਵਾ ਕਰ ਰਹੇ ਸੇਵਾਦਾਰਾਂ ਤੇ ਸੰਗਤ ਦੀ…