ਬੰਦੀ ਸਿੰਘਾਂ ਦੀ ਰਿਹਾਈ ਲਈ ਦੂਜਾ ਅਰਦਾਸ ਸਮਾਗਮ 19 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਵੇਗਾ : ਬੀਬੀ ਬਲਵਿੰਦਰ ਕੌਰ।
ਨਰਿੰਦਰ ਸੇਠੀ ਅੰਮ੍ਰਿਤਸਰ 14 ਨਵੰਬਰ ਡਿਬਰੂਗੜ ਜੇਲ੍ਹ ਅਸਾਮ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨਾਂ ਤੇ ਸ਼ੁਰੂ ਕੀਤੇ ਅਰਦਾਸ ਸਮਾਗਮ ਤਹਿਤ ਦੂਜਾ…