ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਬੱਚੀਵਿੰਡ, ਅਜਨਾਲਾ, ਵੇਰਕਾ ਅਤੇ ਨਾਗ ਕਲਾਂ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ 5 ਜੁਲਾਈ (ਯੂਨੀਵਿਜ਼ਨ ਨਿਊਜ਼ ਇੰਡੀਆ) ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਹਨਾਂ ਦੇ ਘਰਾਂ ਨੇੜੇ ਦੇਣ ਦੀਆਂ ਕੀਤੀਆਂ ਗਈਆਂ ਹਦਾਇਤਾਂ ਦੇ…