Tag: GOVT OF PUNJAB

ਯਾਰ ਮੈਨੂੰ ਅਸ਼ਵਨੀ ਨੇ ਫਸਾਇਆ ਹੈ – ਸਿਵਲ ਸਰਜਨ

ਮਨਿੰਦਰ ਸਿੰਘ, ਬਰਨਾਲਾ ਤਕਰੀਬਨ ਅੱਜ ਤੋਂ 25 ਦਿਨ ਪਹਿਲਾਂ ਜਦੋਂ ਬਰਨਾਲਾ ਵਿਖੇ ਸਿਹਤ ਵਿਭਾਗ ਦਾ ਡਾਇਰੈਕਟਰ ਪਹੁੰਚਿਆ ਤਾਂ ਹਸਪਤਾਲ ਵਿੱਚ ਗੱਲਾਂ ਹੋਣ ਲੱਗੀਆਂ ਕਿ ਸੌ ਚੋਰ ਦੇ ਇੱਕ ਦਿਨ ਸਾਧ…

ਹਾਈ ਕੋਰਟ ਦਾ ਆਇਆ ਫੈਸਲਾ ਹੁਣ ਇਹ ਸ਼ਖਸ ਮੁੜ ਤੋਂ ਬੈਠੇਗਾ ਪ੍ਰਧਾਨਗੀ ਦੀ ਕੁਰਸੀ ਤੇ

ਮਨਿੰਦਰ ਸਿੰਘ ਬਰਨਾਲਾ 16 ਸਤੰਬਰ ਪਹਿਲੇ ਪੈਰ ਨੂੰ ਹੀ ਰਾਮਣਵਾਸੀਏ ਦੇ ਵਿਹੜੇ ਚ ਢੋਲ ਨਗਾਰੇ ਤੇ ਖੁਸ਼ੀ ਦਾ ਠਿਕਾਣਾ ਨਹੀਂ ਰਿਹਾ ਜਦੋਂ ਮਾਨਯੋਗ ਅਦਾਲਤ ਵੱਲੋਂ 2023 ਚ ਸਰਕਾਰ ਨੇ ਆਪਣੀ…

ਸੁੱਖੀ ਨੂੰ ਇਨਸਾਫ ਦਵਾਉਣ ਲਈ ਜੱਥੇਬੰਦੀਆਂ, ਵਪਾਰੀਆਂ ਤੇ ਪੱਤਰਕਾਰਾ ਵੱਲੋ ਮੀਟਿੰਗ

ਦੇਸ਼ ਦੇ ਚੌਥੇ ਥੰਮ ਦੇ ਭਾਈਚਾਰੇ ਨਾਲ ਹੋ ਰਹੀ ਨਾਇਨਸਾਫ਼ੀ ਖਿਲਾਫ ਸੰਘਰਸ਼ ਦੇ ਸਮਰਥਨ ਦਾ ਕੀਤਾ ਐਲਾਨ­ ਪੁਲਿਸ ਦੀ ਠੰਢੀ ਕਾਰਵਾਈ ਦੀ ਨਿੰਦਾ ਬਰਨਾਲਾ 26 ਜੂਨ (ਮਨਿੰਦਰ ਸਿੰਘ) ਬਰਨਾਲਾ ਦੇ…

ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਖੁਸ਼ਖਬਰੀ ! ਪੰਜਾਬ ਸਰਕਾਰ ਵੱਲੋਂ DA ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ

ਕੰਗ ਨੇ ਸਰਕਾਰ ਵੱਲੋਂ ਡੀਏ 4 ਫ਼ੀਸਦੀ ਵਧਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਸੀ ਕਿ ਇਸ ਨਾਲ 3.25 ਲੱਖ ਸਰਕਾਰੀ ਕਰਮਚਾਰੀਆਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ ਅਤੇ…

ਪੰਜਾਬ ਚ ਇਥੇ 23 ਫਰਵਰੀ ਨੂੰ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ , ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰੇ ਰਹਿਣਗੇ ਬੰਦ

ਇੱਕ ਪਾਸੇ ਜਿੱਥੇ ਕਿਸਾਨ ਜਥੇਬੰਦੀਆਂ ਆਪਣੇ ਹੱਕਾਂ ਦੇ ਲਈ ਸਰਹੱਦਾਂ ਤੇ ਸੰਘਰਸ਼ ਕਰ ਰਹੀਆਂ ਹਨ, ਜਿਹਨਾਂ ਦੇ ਹੱਕ ਵਿੱਚ ਪੂਰਾ ਪੰਜਾਬ ਕਿਸਾਨਾਂ ਦਾ ਸਾਥ ਦੇ ਰਿਹਾ ਹੈ l ਪੰਜਾਬ ਦੀ…

ਭਾਕਿਯੂ (ਏਕਤਾ) ਡਕੌਂਦਾ ਵੱਲੋਂ 12 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਦਿੱਤੇ ਜਾਣਗੇ ਧਰਨੇ-ਮਨਜੀਤ ਧਨੇਰ

ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖ਼ੀ ਲਈ ਬੁਢਲਾਡਾ ਵਿਖੇ ਪੱਕਾ ਮੋਰਚਾ ਤੀਹਵੇਂ ਦਿਨ ਵਿੱਚ ਦਾਖ਼ਲ ਸੋਨੀ ਗੋਇਲ, ਬਰਨਾਲਾ 04 ਫਰਵਰੀ – ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਮਾਨਸਾ ਜ਼ਿਲ੍ਹੇ…

ਪੰਜਾਬ ਦੇ ਮਾਨ ਮੱਤੇ ਇਤਿਹਾਸ ਦਰਸਾਉਂਦੀ ਝਾਕੀਆਂ ਪਹੁੰਚੀਆਂ ਬਰਨਾਲ ਸ਼ਹਿਰ ਚ

ਮਾਈ ਭਾਗੋ, ਪੰਜਾਬ ਦੇ ਸੂਰਮਿਆਂ ਬਾਰੇ ਲੋਕਾਂ ਨੇ ਵੇਖੀਆਂ ਝਾਕੀਆਂ ਮਨਿੰਦਰ ਸਿੰਘ, ਬਰਨਾਲਾ 4 ਫਰਵਰੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ…

ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ

ਸੋਨੀ ਗੋਇਲ ਬਰਨਾਲਾ ਚਾਇਨਾ ਡੋਰ ਵੇਚਣ/ਖਰੀਦਣ, ਸਟੋਰ ਤੇ ਵਰਤੋਂ ਦੀ ਵੀ ਮਨਾਹੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ…

Big News : ਲੋਕ ਸਭਾ ਚੋਣਾਂ 16 ਅਪ੍ਰੈਲ ਤੋਂ ਹੋਣਗੀਆਂ? ਤਰੀਕ ਨੂੰ ਲੈ ਕੇ ਚੋਣ ਕਮਿਸ਼ਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਯੂਨੀਵਿਜ਼ਨ ਨਿਊਜ਼ ਇੰਡੀਆ ਨਵੀਂ ਦਿੱਲੀ : ਦਿੱਲੀ ਦੇ ਮੁੱਖ ਚੋਣ ਅਧਿਕਾਰੀ ਨੇ 16 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰੌਲਾ-ਰੱਪਾ ਵਿਚਾਲੇ ਸਪੱਸ਼ਟੀਕਰਨ ਜਾਰੀ ਕੀਤਾ ਹੈ। ਇਸ…

ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਮੀਟਿੰਗ

ਮਨਿੰਦਰ ਸਿੰਘ, ਬਰਨਾਲਾ 22 ਜਨਵਰੀ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਮਿਤੀ 22 ਜਨਵਰੀ, 2024 ਨੂੰ ਸ੍ਰੀ ਸਤਵੰਤ ਸਿੰਘ, ਪੀ.ਸੀ.ਐੱਸ. ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਜ), ਬਰਨਾਲਾ…

ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ “ਕੌਮਾਂਤਰੀ ਪੱਧਰ ‘ਤੇ ਪੰਜਾਬੀ ਭਾਸ਼ਾ ਦਾ ਵਰਤਮਾਨਅਤੇ ਭਵਿੱਖ” ਵਿਸ਼ੇ ‘ਤੇ ਵਿਚਾਰ ਚਰਚਾ

ਅਮਰੀਕਾ ‘ਚ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਯਤਨਸ਼ੀਲ ਪੰਜਾਬੀਵਿਦਿਆਰਥੀ ਗੁਰਇੱਕਪ੍ਰੀਤ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਹਰੀਸ਼/ਸੋਨੀ ਗੋਇਲ, ਬਰਨਾਲਾ 22 ਜਨਵਰੀ ਭਾਸ਼ਾ ਵਿਭਾਗ ਪੰਜਾਬ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ…

ਪੰਜਾਬੀ ‘ਚ ਨਾਮ ਬੋਰਡ ਨਾ ਲਿਖਣ ਵਾਲਿਆਂ ਖਿਲਾਫ ਸਰਕਾਰ ਨੇ ਕੀਤੀ ਜੁਰਮਾਨੇ ਦੀ ਵਿਵਸਥਾ, ਡਿਪਟੀ ਕਮਿਸ਼ਨਰ

ਮਨਿੰਦਰ ਸਿੰਘ ਬਰਨਾਲਾ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ ‘ਚ ਕੀਤੀ ਸੋਧ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਕੈਬਨਿਟ ਮੰਤਰੀ…

ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ਦੇ ਸਕੂਲਾ ਚ ਵੀ ਹੋ ਗਈਆਂ ਛੁਟੀਆਂ

ਯੂਨੀਵਿਜ਼ਨ ਨਿਊਜ਼ ਇੰਡੀਆ ਬਿਉਰੋ ਚੰਡੀਗੜ੍ਹ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ…

ਸਿੱਖ ਸ਼ਹਾਦਤਾਂ ਦਾ ਜੁਝਾਰੂ ਵਿਰਸਾ ਅਤੇ ਕਿਸਾਨੀ ਲਹਿਰ ਨਾਲ ਸਰੋਕਾਰ ਵਿਸ਼ੇ ਬਾਰੇ ਸੂਬਾ ਕਨਵੈਨਸ਼ਨ

ਮਨਿੰਦਰ ਸਿੰਘ, ਬਰਨਾਲਾ 29 ਦਸੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ 28 ਦਸੰਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪੋਹ ਦੇ ਮਹੀਨੇ ਦੌਰਾਨ “ਸਿੱਖ ਸ਼ਹਾਦਤਾਂ ਦਾ ਜੁਝਾਰੂ ਵਿਰਸਾ ਅਤੇ ਮੌਜੂਦਾ ਕਿਸਾਨ…