ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ਦੇ ਸਕੂਲਾ ਚ ਵੀ ਹੋ ਗਈਆਂ ਛੁਟੀਆਂ
ਯੂਨੀਵਿਜ਼ਨ ਨਿਊਜ਼ ਇੰਡੀਆ ਬਿਉਰੋ ਚੰਡੀਗੜ੍ਹ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ…
ਯੂਨੀਵਿਜ਼ਨ ਨਿਊਜ਼ ਇੰਡੀਆ ਬਿਉਰੋ ਚੰਡੀਗੜ੍ਹ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ…
ਮਨਿੰਦਰ ਸਿੰਘ, ਬਰਨਾਲਾ 29 ਦਸੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ 28 ਦਸੰਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪੋਹ ਦੇ ਮਹੀਨੇ ਦੌਰਾਨ “ਸਿੱਖ ਸ਼ਹਾਦਤਾਂ ਦਾ ਜੁਝਾਰੂ ਵਿਰਸਾ ਅਤੇ ਮੌਜੂਦਾ ਕਿਸਾਨ…
ਮਨਿੰਦਰ ਸਿੰਘ, ਬਰਨਾਲਾ ਜਿੱਥੇ ਟਰੈਫਿਕ ਪੁਲਿਸ ਬਰਨਾਲਾ ਵੱਲੋਂ ਸਮੇਂ ਸਮੇਂ ਸਿਰ ਆਵਾਜਾਈ ਵਾਲੇ ਵਾਹਨਾ ਤੇ ਰਿਫਲੈਕਟਰ ਸਟਿੱਕਰ ਲਗਾਕੇ, ਕਦੀ ਬੇਸਹਾਰਾ ਪਸ਼ੂਆਂ ਤੇ ਰਿਫਲੈਕਟਰ ਲਗਾ ਕੇ ਜਨ ਜੀਵਤ ਪ੍ਰਭਾਵਿਤ ਹੋਣ ਤੋਂ…
ਯੂਨੀਵਿਸੀਜਨ ਨਿਊਜ਼ ਇੰਡੀਆ ਸੰਗਰੂਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਧੂਰੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਨਾਲ-ਨਾਲ ਘਰ-ਘਰ…
ਯੂਨੀਵਿਸੀਜਨ ਨਿਊਜ਼ ਇੰਡੀਆ ਚੰਡੀਗੜ੍ਹ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਇਕ ਵਿਧਾਇਕ ਵਲੋਂ ਉਨ੍ਹਾਂ ਉਤੇ ਵੱਖ ਵੱਖ ਯੂਨੀਅਨਾਂ…
ਸੋਨੀ ਗੋਇਲ ਬਰਨਾਲਾ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਪਿੰਡ ਪੱਧਰ ਉੱਤੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਨੇ ਅੱਜ ਜ਼ਿਲ੍ਹਾ ਬਰਨਾਲਾ ‘ਚ ਸ਼ੁਰੂ ਹੋ ਰਹੀ…
ਸੋਨੀ ਗੋਇਲ ਬਰਨਾਲਾ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਲੋਕਾਂ ਦਾ ਸਹਿਯੋਗ ਜਰੂਰੀ : ਡਾ ਜਸਬੀਰ ਸਿੰਘ ਔਲ਼ਖ ਜਿਲ੍ਹਾ ਬਰਨਾਲਾ ਵਿੱਚ ਅਨਾਂਊਸਮੈਂਟ ਕਰਵਾ ਕੇ ਕੀਤਾ ਜਾ ਰਿਹੈ ਡੇਂਗੂ ਤੋਂ ਬਚਾਅ…
ਸੋਨੀ ਗੋਇਲ ਬਰਨਾਲਾ ਪਿੰਡ ਰਾਮਗੜ੍ਹ, ਖੁੱਡੀ ਕਲਾਂ ਅਤੇ ਦੀਵਾਨਾ ਵਿਖੇ ਸਥਿਤ ਵੈੱਲਨੈਸ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਣਾ ਹੈ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਸਕਣ।…
ਯੂਨੀਵਿਜ਼ਨ ਨਿਊਜ਼ ਇੰਡੀਆ, ਅੰਮ੍ਰਿਤਸਰ ਬਿਨਾਂ ਸਿਫਾਰਸ਼ ਅਤੇ ਪੈਸੇ ਤੋਂ ਮੈਰਿਟ ਦੇ ਅਧਾਰ ਉਤੇ ਹੋ ਰਹੀਆਂ ਨਿਯੁੱਕਤੀਆਂ- ਕੈਬਨਿਟ ਮੰਤਰੀ 23 ਨਵੰਬਰ 2023 ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…
ਯੂਨੀਵਿਜ਼ਨ ਨਿਊਜ਼ ਇੰਡੀਆ ਕੈਪਟਨ ਸਰਕਾਰ ਦੌਰਾਨ ਡਾਕਟਰਾਂ ਨੂੰ ਨਾਨ ਪ੍ਰੈਕਟਿਸ ਭੱਤਾ (NPA) ਬੰਦ ਕਰਨ ਅਤੇ ਡਾਕਟਰਾਂ ਨੂੰ ਸਰਕਾਰੀ ਹਸਪਤਾਲਾਂ ’ਚ ਡਿਊਟੀ ਤੋਂ ਬਾਅਦ ਪ੍ਰਾਈਵੇਟ ਪ੍ਰੈਕਟਿਸ ਕਰਨ ਦੀ ਇਜਾਜ਼ਤ ਦੇਣ ਦਾ…
ਮਨਿੰਦਰ ਸਿੰਘ ਬਰਨਾਲਾ ਭਾਰਤ ਸੰਕਲਪ ਯਾਤਰਾ ਤਹਿਤ ਜਾਗਕੂਤਾ ਵੈੱਨਾਂ 23 ਨਵੰਬਰ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਦਾਖਿਲ ਹੋਣਗੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸ਼ਰ ਕਰ…
ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ ਸ੍ਰ. ਰਣਜੋਧ ਸਿੰਘ ਹਡਾਣਾ ਪਟਿਆਲਾ 14 ਨਵੰਬਰ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਬਾਲ…
ਸੋਨੀ ਗੋਇਲ ਬਰਨਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਚ ਵੋਟ ਪਾਉਣ ਲਈ 15 ਨਵੰਬਰ ਤੱਕ ਵੋਟਾਂ ਬਣਵਾਈ ਜਾ ਸਕਦੀਆਂ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ…
ਸੋਨੀ ਗੋਇਲ ਬਰਨਾਲਾ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ , ਬਰਨਾਲਾ ਦੀ ਰਹਿਨੁਮਾਈ ਹੇਠ ਸਲੱਮ ਏਰੀਆ ਦਾਣਾ ਮੰਡੀ ਬਰਨਾਲਾ ਦੇ ਸਲੱਮ ਏਰੀਆ ਦੇ ਬੱਚਿਆ ਨਾਲ ਬਾਲ ਦਿਵਸ ਮਨਾਇਆ ਗਿਆ।ਜ਼ਿਲ੍ਹਾ…
ਮਨਿੰਦਰ ਸਿੰਘ, ਬਰਨਾਲਾ ਰਾਜ ਸਰਕਾਰ ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਈ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਸਕੂਲ ਸਿੱਖਿਆ…