ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਪਤਨੀ ਵੱਲੋਂ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ
ਆਮ ਆਦਮੀ ਪਾਰਟੀ ਨੇ ਨਿਮਾਣੇ ਵਰਕਰ ਨੂੰ ਟਿਕਟ ਦੇ ਕੇ ਮਾਣ ਬਖਸ਼ਿਆ: ਮਨਰੀਤ ਕੌਰ
ਮਨਿੰਦਰ ਸਿੰਘ, ਬਰਨਾਲਾ 12 ਨਵੰਬਰ ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਪਤਨੀ ਮਨਰੀਤ ਕੌਰ ਵੱਲੋਂ ਆਪ ਉਮੀਦਵਾਰ ਦੇ ਹੱਕ…