67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਸ਼ਾਨੋ ਸ਼ੌਕਤ ਨਾਲ ਸ਼ੁਰੂਬਰਨਾਲਾ ਨੇ ਅੰਮ੍ਰਿਤਸਰ ਤੇ ਫਾਜ਼ਿਲਕਾ ਨੇ ਮੋਗਾ ਨੂੰ ਹਰਾਇਆ
ਮਨਿੰਦਰ ਸਿੰਘ ਬਰਨਾਲਾ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 14 ਸਾਲ ਲੜਕੀਆਂ ਅੱਜ ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਸ਼ਾਨੋ–ਸ਼ੌਕਤ ਨਾਲ ਆਰੰਭ ਹੋ ਗਈਆਂ ਹਨ। ਇਹਨਾਂ…