ਸਾਬਕਾ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਮਹਾ ਸ਼ਿਵਰਾਤਰੀ ਦੇ ਸ਼ੁਭ ਦਿਹਾੜੇ ‘ਤੇ ਪ੍ਰਾਚੀਨ ਮੰਦਿਰ ਸ਼ਿਵਾਲਾ ਬਾਗ਼ ਭਾਈਆਂ ਵਿਖੇ ਮੱਥਾ ਟੇਕਿਆ ਅਤੇ ਪੂਜਾ ਅਰਚਨਾ ਕੀਤੀ।
ਅੰਮ੍ਰਿਤਸਰ ਦੇ ਨੌਜਵਾਨਾਂ ਨੂੰ ਸਮਰੱਥਾ ਦੀ ਕਮੀ ਨਹੀਂ ਕੇਵਲ ਅਵਸਰ ਪ੍ਰਦਾਨ ਕਰਨ ਦੀ ਲੋੜ – ਤਰਨਜੀਤ ਸਿੰਘ ਸੰਧੂ ਅੰਮ੍ਰਿਤਸਰ 8 ਮਾਰਚ (ਯੂਨੀਵਿਜ਼ਨ ਨਿਊਜ਼) ਅਮਰੀਕਾ ਵਿਚ ਭਾਰਤੀ ਸਫ਼ੀਰ ਰਹੇ ਸਰਦਾਰ ਤਰਨਜੀਤ…