ਕੇਸਰੀ ਦਸਤਾਰ ਸਜ਼ਾ ਕੇ ਪਟਿਆਲਾ ਪਹੁੰਚੇ ਪੀਐਮ ਮੋਦੀ, ਬੋਲੇ..ਜਦੋਂ ਵੀ ਮੈਂ ਪੰਜਾਬ ਆਉਂਦਾ ਹਾਂ, ਮੇਰਾ ਪੰਜਾਬ ਪ੍ਰਤੀ ਪਿਆਰ ਹੋਰ ਵਧ ਜਾਂਦਾ
23 ਮਈ ਪਟਿਆਲਾ ( ਸੋਨੀ ਗੋਇਲ ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੇਸਰੀ ਦਸਤਾਰ ਸਜ਼ਾ ਕੇ ਪਟਿਆਲਾ ਪਹੁੰਚੇ। ਪੀ ਐਮ ਮੋਦੀ ਦਾ ਜਿਸ ਵੇਲੇ ਪਟਿਆਲਾ ਵਿੱਚ ਬੀਜੇਪੀ ਲੀਡਰਾਂ ਵੱਲੋਂ ਸਵਾਗਤ…