40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਪਟਿਆਲਾ, 28 ਮਈ (ਮਨਿੰਦਰ ਸਿੰਘ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ…