Tag: patiala news

ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਨੇ ਅਮਰਿੰਦਰ ਬਜਾਜ ਤੇ ਜਸਪਾਲ ਬਿੱਟੂ ਚੱਠਾ ਨਾਲ ਮਿਲ ਕੇ ਪਟਿਆਲਾ ਹਲਕੇ ਦੇ ਮਸਲਿਆਂ ਦੇ ਹੱਲ ਤੇ ਯੋਜਨਾਵਾਂ ਬਾਰੇ ਜਾਰੀ ਕੀਤਾ ’ਵਿਜ਼ਨ ਦਸਤਾਵੇਜ਼’

ਘੱਗਰ ਸਮੇਤ ਹਰ ਮਸਲਾ ਹੱਲ ਕਰਨ ਦਾ ਹੈ ਪੱਕਾ ਇਰਾਦਾ’ ਦਾ ਦਿੱਤਾ ਨਾਅਰਾਕਿਹਾ ਮਸਲੇ ਹੱਲ ਨਾ ਕਰ ਸਕਿਆ ਤਾਂ ਅਗਲੀ ਵਾਰ ਵੋਟਾਂ ਮੰਗਣ ਨਹੀਂ ਆਵਾਂਗਾਪ੍ਰਨੀਤ ਕੌਰ ਡਾ. ਬਲਬੀਰ ਸਿੰਘ ਤੇ…

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਚੇਅਰਮੈਨ ਹਡਾਣਾ ਨੇ ਵੱਖ ਵੱਖ ਪਿੰਡਾਂ ਵਿੱਚ ਲਗਵਾਈ ਹਾਜ਼ਰੀ

ਪਟਿਆਲਾ 24 ਫਰਵਰੀ , ਮਨਿੰਦਰ ਸਿੰਘ ਚੇਅਰਮੈਨ ਪੀ ਆਰ ਟੀ ਸੀ ਅਤੇ ਸੂਬਾ ਸਕੱਤਰ ਪੰਜਾਬ ਰਣਜੋਧ ਸਿੰਘ ਹਡਾਣਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵੱਖ ਵੱਖ ਪਿੰਡਾਂ…

ਵਾਰਾਣਸੀ ‘ਚ ਗੁਰੂ ਰਵਿਦਾਸ ਜੀ ਦੀ ਨਵੀਂ ਮੂਰਤੀ ਦਾ ਉਦਘਾਟਨ ‘ਤੇ ਅਜਾਇਬ ਘਰ ਦਾ ਭੂਮੀ ਪੂਜਨ ਕਰਨ ਲਈ

ਮਨਿੰਦਰ ਸਿੰਘ, ਪਟਿਆਲਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਦਲਿਤ ਨੇਤਾ ਪਰਮਜੀਤ ਸਿੰਘ ਕੈਂਥ ਨੇ ਕੀਤਾ ਧੰਨਵਾਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਲਿਤ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ…

ਡਾ. ਬਲਬੀਰ ਸਿੰਘ ਨੇ ਨੌਜਵਾਨ ਕਿਸਾਨ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਮਨਿੰਦਰ ਸਿੰਘ, ਪਟਿਆਲਾ ਸਿਹਤ ਮੰਤਰੀ ਰਾਜਿੰਦਰਾ ਹਸਪਤਾਲ ਪੁੱਜੇ, ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ ਸ਼ਾਂਤਮਈ ਕਿਸਾਨਾਂ ‘ਤੇ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਲੋਕਤੰਤਰ ਦਾ ਕਤਲ ਕਿਹਾ, ਮੁੱਖ ਮੰਤਰੀ…

ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਗੂਆਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਦਿੱਤੇ ਥਾਪੜੇ

–ਹਡਾਣਾ, ਸ਼ੇਰਮਾਜਰਾਂ ਤੇ ਮਹਿਤਾ ਨੇ ‘ਸਰਕਾਰ ਆਪ ਦੇ ਦੁਆਰ’ ਮੁਹਿੰਮ ਦੀ ਕੀਤੀ ਸ਼ਲਾਘਾ ਮਨਿੰਦਰ ਸਿੰਘ, ਬਰਨਾਲਾ ਪਟਿਆਲਾ 11 ਫਰਵਰੀ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਪ ਪਾਰਟੀ ਆਗੂ ਰਣਜੋਧ ਸਿੰਘ…

ਨਵੀਆਂ ਅਹੁਦੇਦਾਰੀਆਂ ਨਾਲ ਪਾਰਟੀ ਦੀ ਨੀਂਹ ਹੋਵੇਗੀ ਮਜ਼ਬੂਤ- ਚੇਅਰਮੈਨ ਰਣਜੋਧ ਸਿੰਘ ਹਡਾਣਾ

ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ ਮਨਿੰਦਰ ਸਿੰਘ, ਪਟਿਆਲਾ 5 ਫਰਵਰੀ ਚੇਅਰਮੈਨ ਪੀ ਆਰ ਟੀ ਸੀ ਅਤੇ ਸੂਬਾ ਸਕੱਤਰ ਪੰਜਾਬ ਰਣਜੋਧ ਸਿੰਘ ਹਡਾਣਾ ਨੇ ਆਪ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ…

ਮੁੱਖ ਮੰਤਰੀ ਪੰਜਾਬ ਨੇ ਕਈ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਖੁੱਲਾ ਸੱਦਾ

ਮਨਿੰਦਰ ਸਿੰਘ, ਪਟਿਆਲਾ ਨੌਜਵਾਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਕਰਨ ਲਈ ਯਤਨਸ਼ੀਲ ਮਾਨ ਸਰਕਾਰ- ਰਣਜੋਧ ਸਿੰਘ ਹਡਾਣਾ 18 ਜਨਵਰੀ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ ਆਰ ਟੀ ਸੀ ਨੇ ਪੱਤਰਕਾਰਾਂ ਨਾਲ…