Tag: punjab

SGPC Election : ਸੰਤ ਬਲਵੀਰ ਸਿੰਘ ਘੁੰਨਸ ਹੋਣਗੇ ਅਕਾਲੀ ਦਲ-ਵਿਰੋਧੀ ਪਾਰਟੀਆਂ ਦੇ ਉਮੀਦਵਾਰ

ਮਨਿੰਦਰ ਸਿੰਘ, ਬਰਨਾਲਾ : ਸੰਤ ਬਲਵੀਰ ਸਿੰਘ ਘੁੰਨਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਕਾਲੀ ਦਲ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਹੋਣਗੇ। ਇਹ ਐਲਾਨ ਬਰਨਾਲਾ ‘ਚ ਇਕ ਪ੍ਰੈੱਸ ਕਾਨਫਰੰਸ ਦੌਰਾਨ…

ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮੀਡੀਆ ਅਦਾਰੇ ਨਿਊਜ਼ ਕਲਿੱਕ ਖ਼ਿਲਾਫ਼ ਦਰਜ਼ ਕੀਤੇ ਐਫ਼.ਆਈ.ਆਰ. ਰੱਦ ਕਰਨ ਦੀ ਮੰਗ ਕੀਤੀ

ਪਾਵਰਕੌਮ ਮਨੇਜਮੈਂਟ ਖ਼ਿਲਾਫ਼ ਉਲੀਕੇ ਜਾਣ ਵਾਲੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਲਈ ਤਿਆਰ ਰਹੋ-ਸਿੰਦਰ ਧੌਲਾ ਮਨਿੰਦਰ ਸਿੰਘ, ਬਰਨਾਲਾ 06 ਨਵੰਬਰ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਰਜਿ ਵੱਲੋਂ ਸ਼ਹਿਰੀ ਅਤੇ ਦਿਹਾਤੀ ਮੰਡਲਾਂ…

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਨਵੰਬਰ ਨੂੰ

ਬਿਊਰੋ ਪਟਿਆਲਾ ਯੂਨੀਵਿਜ਼ਨ ਨਿਊਜ਼ ਇੰਡੀਆ ਪਟਿਆਲਾ, 6 ਨਵੰਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 7-11-2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਰਨਾਲਾ ਦੀ ਰਹਿਨੁਮਾਈ ਹੇਠ ਕਰਤਾਰਪੁਰ ਸਾਹਿਬ ਜੱਥਾ ਕੀਤਾ ਰਵਾਨਾ

ਮਨਿੰਦਰ ਸਿੰਘ, ਬਰਨਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋ ਜਥੇਦਾਰ ਪਰਮਜੀਤ ਸਿੰਘ ਖਾਲਸਾ ਅੰਤਿ੍ਗ ਮੈਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਰਨਾਲਾ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਤਪ ਅਸਥਾਨ…

ਸੁਖਬੀਰ ਬਾਦਲ ਵੱਲੋਂ ਸੀਐੱਮ ਨੂੰ ਮਾਣਹਾਨੀ ਕੇਸ ਦੀ ਚਿਤਾਵਨੀ, ਕਿਹਾ- 10 ਦਿਨਾਂ ’ਚ ਸੀਐੱਮ ਮੰਗੇ ਮਾਫ਼ੀ, ਝੂਠ ਬੋਲਣ ਦਾ ਲਾਇਆ ਦੋਸ਼

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਝੂਠ ਬੋਲਣ ਦਾ ਦੋਸ਼ ਲਾਇਆ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਬਾਦਲ ਪਰਿਵਾਰ ਖਿਲਾਫ਼…

ਕਬੱਡੀ ਖਿਡਾਰੀ ਅਵਤਾਰ ਬਾਜਵਾ ਸੜਕ ਹਾਦਸੇ ‘ਚ ਜ਼ਖਮੀ

ਟਾਂਡਾ ਉੜਮੁੜ : ਸ਼ੁਕਰਵਾਰ ਦੇਰ ਸ਼ਾਮ ਟਾਂਡਾ ਹੁਸ਼ਿਆਰਪੁਰ ਮੁੱਖ ਸੜਕ ‘ਤੇ ਪੈਂਦੇ ਪਿੰਡ ਬੂਰੇ ਰਾਜਪੂਤਾ ਨੇੜੇ ਵਾਪਰੇ ਇੱਕ ਸੜਕ ਹਾਦਸੇ ‘ਚ ਪ੍ਰਸਿੱਧ ਕਬੱਡੀ ਖਿਡਾਰੀ ਅਵਤਾਰ ਸਿੰਘ ਬਾਜਵਾ ਗੰਭੀਰ ਰੂਪ ਵਿੱਚ…

ਪੈਨਸ਼ਨਰਾਂ ਦੀ ਹੋਈ ਮਹੀਨਾਵਾਰ ਮੀਟਿੰਗ

ਮਲੋਟ : ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਮਲੌਦ ਦੀ ਮਹੀਨਾਵਾਰ ਮੀਟਿੰਗ ਬਲਦੇਵ ਕ੍ਰਿਸ਼ਨ ਸਾਬਕਾ ਮੁੱਖ ਅਧਿਆਪਕ ਦੀ ਪ੍ਰਧਾਨਗੀ ਹੇਠ ਬਾਹਰਲੇ ਸ਼ਿਵ ਮੰਦਰ ਮਲੌਦ ਵਿਖੇ ਹੋਈ। ਇਸ ਦੌਰਾਨ ਆਗੂਆਂ ਨੇ ਕਿਹਾ ਕੇਂਦਰ ਸਰਕਾਰ…

ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ‘ਤੇ ਡਿਊਟੀ ਦੌਰਾਨ ਹਮਲਾ, ਦੋ ਜਣਿਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਰੂਪਨਗਰ : ਪੱਤਰਕਾਰਾਂ ਵਜੋਂ ਪੇਸ਼ ਹੋਏ ਦੋ ਵਿਅਕਤੀਆਂ ਨੇ ਰੂਪਨਗਰ ਡਿਵੀਜ਼ਨ ਦੇ ਕਮਿਸ਼ਨਰ ਦਫ਼ਤਰ ’ਤੇ ਹਮਲਾ ਕਰ ਕੇ ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ਗੁਰਸ਼ਰਨ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ। ਦੱਸਿਆ ਜਾ…

ਵਿਜੀਲੈਂਸ ਟੀਮ ਨੇ ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ SMO ਤੇ BAMS ਡਾਕਟਰ ਨੂੰ ਕੀਤਾ ਗ੍ਰਿਫ਼ਤਾਰ

ਅਨਿਲ ਪਾਸੀ, ਲੁਧਿਆਣਾ : ਸ਼ੁੱਕਰਵਾਰ ਨੂੰ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਵਿੱਚ ਤਾਇਨਾਤ ਡਾ. ਪੂਨਮ ਗੋਇਲ ਐੱਸਐੱਮਓ ਅਤੇ ਡਾ. ਗੌਰਵ ਜੈਨ ਬੀਏਐੱਮਐੱਸ ਨੂੰ 15,000 ਰੁਪਏ ਦੀ…

ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਤਹਿਤ 1 ਨਵੰਬਰ ਤੋਂ 7 ਨਵੰਬਰ ਤੱਕ ਮੁਹਿੰਮ ਦੀ ਸੁਰੂਆਤ : ਸਿਵਲ ਸਰਜਨ

ਸੋਨੀ ਗੋਇਲ, ਬਰਨਾਲਾ ਮੁਹਿੰਮ ਤਹਿਤ ਪ੍ਰਾਇਮਰੀ ਸਿਹਤ ਸੰਸਥਾਵਾਂ ਨੂੰ ਤੰਬਾਕੂ ਮੁਕਤ ਬਣਾਉਣ ਅਤੇ ਲੋਕਾਂ ਨੂੰ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਵੇਗਾ ਜਾਗਰੂਕ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸਨਰ…

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ- ਸਹਾਇਕ ਡਾਇਰੈਕਟਰ

ਹਰੀਸ਼ ਗੋਇਲ, ਬਰਨਾਲਾ 01 ਨਵੰਬਰ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੀ ਦੂਰਅੰਦੇਸੀ ਸੋਚ ਤਹਿਤ ਸਰਕਾਰੀ ਸਕੂਲਾਂ ਵਿੱਚ…

ਐਸਐਚ ਓ ਦਿਲਬਾਗ ਸਿੰਘ ਵੱਲੋਂ ਸੀ ਆਈ ਏ ਸਟਾਫ 2: ਦਾ ਸੰਭਾਲਿਆ ਗਿਆ ਕਾਰਜਭਾਗ

ਮੋਨੂੰ ਅੰਮ੍ਰਿਤਸਰ ਅੰਮ੍ਰਿਤਸਰ ਦੇ ਕਮਿਸ਼ਨਰ ਆਫ਼ ਪੁਲਿਸ ਸ਼੍ਰੀ ਨੌਨਿਹਾਲ ਸਿੰਘ ਜੀ ਵੱਲੋਂ ਚੰਗੀਆਂ ਸੇਵਾਵਾਂ ਵੇਖਦੇ ਹੋਏ ਮੁੱਖ ਅਫਸਰ ਲਗਾਇਆ ਗਿਆ ਦਿੱਤੀਆਂ ਹਦਾਇਤਾਂ ਅਨੁਸਾਰ ਅੱਜ ਐਸਐਚਓ ਦਿਲਬਾਗ ਸਿੰਘ ਵਲੋਂ ਗੁਰੂ ਕੀ…

ਵਾਤਾਵਰਣ ਰਾਖਾ ਬਣ ਕੇ ਪਰਾਲੀ ਵਿੱਚੋਂ ਵੀ ਕਰ ਰਿਹਾ ਕਮਾਈ ਕਿਸਾਨ ਕਰਮਜੀਤ ਸਿੰਘ, ਡਿਪਟੀ ਕਮਿਸ਼ਨਰ

ਸਾਲ 2022 ਵਿੱਚ 7000 ਟਨ ਪਰਾਲੀ ਦੀਆਂ ਗੱਠਾਂ ਵਿੱਚੋਂ ਕੀਤੀ ਵਧੀਆ ਕਮਾਈ ਤੇ ਪੈਦਾ ਕੀਤੇ ਹੋਰਨਾਂ ਲਈ ਰੋਜਗਾਰ ਦੇ ਸਾਧਨ, ਮੁੱਖ ਖੇਤੀਬਾੜੀ ਅਫ਼ਸਰ –2023 ਵਿੱਚ ਤਕਰੀਬਨ 10,000 ਟਨ ਪਰਾਲੀ ਦੀਆਂ…

ਪ੍ਰਧਾਨ ਮੰਤਰੀ ਮੋਦੀ ਨੂੰ ਸ੍ਰੀ ਦਰਬਾਰ ਸਾਹਿਬ ਮਾਡਲ ਦੀ ਨਿਲਾਮੀ ਰੋਕਣ ਦੀ ਪ੍ਰੋ. ਸਰਚਾਂਦ ਸਿੰਘ ਨੇ ਕੀਤੀ ਅਪੀਲ।

ਅੰਮ੍ਰਿਤਸਰ 28 ਅਕਤੂਬਰ (ਸਨੀ ਮਹਿਰਾ) ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਪ੍ਰਧਾਨ ਮੰਤਰੀ ਨੂੰ ਮਿਲੇ ਸਨਮਾਨਾਂ ਅਤੇ ਤੋਹਫ਼ਿਆਂ ਦੀ…