ਸਵੀਪ ਟੀਮ ਨੇ ‘ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ’ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਵੋਟਰ ਪੰਜੀਕਰਣ ਦਾ ਦਿੱਤਾ ਸੁਨੇਹਾ
ਯੂਨੀਵਿਜ਼ਨ ਨਿਊਜ਼ ਇੰਡੀਆ, ਪਟਿਆਲਾ 23 ਨਵੰਬਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਕੈਂਪਸ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੌਰਾਨ ਭਾਰਤੀ ਚੋਣ ਕਮਿਸ਼ਨਰ, ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ…