ਸਵੱਛ ਭਾਰਤ ਮਿਸ਼ਨ ਸ਼ਹਿਰੀ ‘ਤੇ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ*
ਯੂਨੀਵਿਸੀਜਨ ਨਿਊਜ਼ ਇੰਡੀਆ, ਚੰਡੀਗੜ੍ਹ ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐਮ.ਆਈ.ਡੀ.ਸੀ) ਵੱਲੋਂ ਅੱਜ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।…