ਰਾਮਗੜ੍ਹ, ਖੁੱਡੀ ਕਲਾਂ ਅਤੇ ਦੀਵਾਨਾ ਪਿੰਡਾਂ ਵਿਖੇ ਸਥਿਤ ਵੈੱਲਨੈਸ ਕੇਂਦਰ ਹੋਣਗੇ ਅਪਗ੍ਰੇਡ, ਡਿਪਟੀ ਕਮਿਸ਼ਨਰ
ਸੋਨੀ ਗੋਇਲ ਬਰਨਾਲਾ ਪਿੰਡ ਰਾਮਗੜ੍ਹ, ਖੁੱਡੀ ਕਲਾਂ ਅਤੇ ਦੀਵਾਨਾ ਵਿਖੇ ਸਥਿਤ ਵੈੱਲਨੈਸ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਣਾ ਹੈ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਸਕਣ।…